ਮੁੰਬਈ : ਕੋਰੋਨਾ ਵਾਇਰਸ ਦਾ ਪ੍ਰਕੋਪ ਇਸ ਕਦਰ ਭਿਆਨਕ ਹੁੰਦਾ ਜਾ ਰਿਹਾ ਹੈ ਕਿ ਮੁੰਬਈ ਵਿਚ ਨੇਵੀ ਦੇ 21 ਭਾਰਤੀ ਸੈਨਿਕਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ । ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਇਕਾਂਤਵਾਸ ਵਿਚ ਰੱਖਿਆ ਗਿਆ ਹੈ । ਦੱਸ ਦੇਈਏ ਕਿ ਇਨੀ ਵਡੀ ਗਿਣਤੀ ਵਿਚ ਇਕੱਠੇ ਸੈਨਿਕਾਂ ਦੀ ਰਿਪੋਰਟ ਪਾਜ਼ਿਟਿਵ ਆਉਣ …
Read More »