ਵਾਸ਼ਿੰਗਟਨ: ਕੈਲੀਫੋਰਨੀਆ ‘ਚ ਸਾਂਤਾ ਕਰੂਜ਼ ਪੁਲਿਸ ਵੱਲੋਂ ਭਾਰਤੀ ਮੂਲ ਦੇ ਕਾਰੋਬਾਰੀ ਤੇ ਡਿਜੀਟਲ ਮਾਰਕੀਟਿੰਗ ਕੰਪਨੀ AtreNet ਦੇ ਮਾਲਕ ਤੁਸ਼ਾਰ ਅਤਰੇ (50) ਦੀ ਲਾਸ਼ ਬਰਾਮਦ ਕੀਤੀ ਗਈ ਹੈ। ਕੈਲੀਫੋਰਨੀਆ ਵਿਚ ਸੈਂਟਾ ਕਰੂਜ਼ ਕਾਉਂਟੀ ਸ਼ੈਰਿਫ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ 1 ਅਕਤੂਬਰ ਨੂੰ ਅਤਰੇ ਦੀ ਕਾਰ ਮਿਲੀ, ਜਿਸ …
Read More »