ਫਰਿਜ਼ਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਸਥਾਨਕ ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ ਇੰਡੋ ਅਮੈਰਕਿਨ ਹੈਰੀਟੇਜ਼ ਫੋਰਮ ਵੱਲੋ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖ ਕੇ ਇੱਕ ਸ਼ਰਧਾਂਜਲੀ ਸਮਾਗਮ ਇੰਡੀਆ ਓਵਨ ਰੈਸਟੋਰੈਂਟ ਵਿੱਚ ਰੱਖਿਆ ਗਿਆ। ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਪਹੁੰਚ ਕੇ ਸ਼ਹੀਦਾਂ ਨੂੰ …
Read More »