ਨਿਊਯਾਰਕ: ਅਮਰੀਕਾ ਦੇ ਨਿਊਯਾਰਕ ‘ਚ ਇੱਕ ਭਾਰਤੀ ਵਿਦਿਆਰਥੀ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ਵਿਦਿਆਰਥੀ ‘ਤੇ ਕਾਲਜ ਦੇ ਕੰਪਿਊਟਰਾਂ ਨੂੰ ਜਾਣ-ਬੁੱਝ ਕੇ ਨੁਕਸਾਨ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਜਿਸ ਦੇ ਚਲਦਿਆਂ ਉਸਨੂੰ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਸਜ਼ਾ ਤੋਂ …
Read More »