Breaking News

Tag Archives: Indian Students

ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਵਧੀ ਗਿਣਤੀ, ਚੀਨੀ ਵਿਦਿਆਰਥੀਆਂ ਨੂੰ ਪਛਾੜਨ ਦੀ ਉਮੀਦ

ਵਾਸ਼ਿੰਗਟਨ:  ਇਕ ਰੀਪੋਰਟ ਅਨੁਸਾਰ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ। ਅਮਰੀਕਾ ਵਿੱਚ ਕੁੱਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰਤੀਆਂ ਦੀ 11.8 ਪ੍ਰਤੀਸ਼ਤ  ਤੋਂ ਵਧ ਕੇ 21 ਪ੍ਰਤੀਸ਼ਤ ਹੋ ਗਈ ਹੈ। ਜਿਸ ਦਰ ਨਾਲ ਭਾਰਤੀ ਵਿਦਿਆਰਥੀ ਅਮਰੀਕਾ ਜਾ ਰਹੇ ਹਨ, ਆਉਣ ਵਾਲੇ ਸਾਲਾਂ ਵਿੱਚ …

Read More »

ਯੂਕਰੇਨ ਛੱਡਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ

ਨਿਊਜ਼ ਡੈਸਕ: ਰੂਸ ਅਤੇ ਯੂਕਰੇਨ ਵਿੱਚ ਚੱਲ ਰਹੀ ਜੰਗ ਕਾਰਨ ਭਾਰਤ ਦੇ ਮੈਡੀਕਲ ਵਿਦਿਆਰਥੀਆਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ। ਫਰਵਰੀ 2022 ਦੇ ਅੰਤ ਵਿੱਚ ਜਦੋਂ ਰੂਸ ਨੇ ਯੂਕਰੇਨ ਉੱਤੇ ਹਮਲਾ ਕੀਤਾ ਸੀ, ਤਾਂ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ। ਫਰਵਰੀ ਵਿਚ ਯੂਕਰੇਨ ਵਿਚ …

Read More »

ਕੈਨੇਡਾ ‘ਚ ਠੱਗੀ ਦਾ ਸ਼ਿਕਾਰ ਹੋ ਰਹੇ ਨੇ ਸੈਂਕੜੇ ਭਾਰਤੀ, ਵਿਦਿਆਰਥਣ ਨੇ ਦੱਸੀ ਹੱਡਬੀਤੀ

ਵੈਨਕੂਵਰ: ਕੈਨੇਡਾ ‘ਚ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ, ਕਿਉਂਕਿ ਠੱਗ ਭਾਰਤੀ ਨੌਜਵਾਨਾਂ ਦੀ ਕਮਜ਼ੋਰੀ ਚੰਗੀ ਤਰ੍ਹਾਂ ਸਮਝਦੇ ਹਨ ਅਤੇ LMIA ਲਈ ਮੂੰਹ ਮੰਗੀ ਰਕਮ ਮੰਗ ਕੇ ਵਾਅਦਾ ਪੂਰਾ ਨਹੀਂ ਕਰਦੇ। ਕੰਮ ਨਾਂ ਬਣਨ ਤੋਂ ਬਾਅਦ ਵੀ ਹੋਰ ਰਕਮ ਦੀ ਮੰਗ ਕੀਤੀ ਜਾਂਦੀ ਹੈ। ਇੱਕ ਰਿਪੋਰਟ ਮੁਤਾਬਕ …

Read More »

ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਯੂਕਰੇਨ ਸੰਕਟ ਦੌਰਾਨ ਮੋਦੀ ਸਰਕਾਰ ਦੀ ਕੀਤੀ ਤਾਰੀਫ਼

ਨਵੀਂ ਦਿੱਲੀ- ਯੂਕਰੇਨ ਸੰਕਟ ‘ਤੇ ਵਿਦੇਸ਼ ਮੰਤਰਾਲੇ ਨੇ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਯੂਕਰੇਨ ਤੋਂ ਵਿਦਿਆਰਥੀਆਂ ਨੂੰ ਕੱਢਣ ਅਤੇ ਆਪਰੇਸ਼ਨ ਗੰਗਾ ਸਮੇਤ ਯੂਕਰੇਨ ਸੰਕਟ ਨਾਲ ਜੁੜੇ ਸਾਰੇ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਮੌਜੂਦਗੀ ‘ਚ ਵਿਦੇਸ਼ ਸਕੱਤਰ ਹਰਸ਼ ਸ਼੍ਰਿੰਗਲਾ ਨੇ ਕਮੇਟੀ ਦੇ ਮੈਂਬਰਾਂ ਨੂੰ ਆਪਰੇਸ਼ਨ …

Read More »

ਯੂਕਰੇਨ ‘ਚ ਫਸੇ ਵਿਦਿਆਰਥੀਆਂ ਨੂੰ ਸੋਨੂੰ ਸੂਦ ਦੀ ਅਪੀਲ, ਜਿੱਥੇ ਹੋ ਉੱਥੇ ਹੀ ਰਹੋ, ਜਲਦੀ ਪਹੁੰਚ ਜਾਵੇਗੀ ਮਦਦ

ਚੰਡੀਗੜ੍ਹ- ਕਰੋਨਾ ਦੇ ਦੌਰ ਵਿੱਚ ਪਰਉਪਕਾਰੀ ਚਿਹਰਾ ਬਣ ਕੇ ਉਭਰਨ ਵਾਲੇ ਮੋਗਾ ਦੇ ਵਸਨੀਕ ਅਦਾਕਾਰ ਸੋਨੂੰ ਸੂਦ ਦੀ ਸੰਸਥਾ ਸੂਦ ਚੈਰੀਟੇਬਲ ਟਰੱਸਟ ਨੇ ਯੂਕਰੇਨ ਦੇ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ। ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਪਹਿਲਕਦਮੀ ਸ਼ੁਰੂ ਕਰ ਦਿੱਤੀ ਗਈ ਹੈ। ਇੱਕ ਮੀਡੀਆ ਰਿਪੋਰਟ ਅਨੁਸਾਰ ਸੋਨੂੰ ਸੂਦ ਨੇ ਯੂਕਰੇਨ ਵਿੱਚ …

Read More »

ਯੂਕਰੇਨ ‘ਚ ਭਾਰਤੀ ਵਿਦਿਆਰਥੀਆਂ ਨਾਲ ਕੁੱਟਮਾਰ, ਰਾਹੁਲ ਗਾਂਧੀ ਨੇ ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਨਵੀਂ ਦਿੱਲੀ- ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟਮਾਰ ਦੀਆਂ ਖ਼ਬਰਾਂ ਹਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਯੂਕਰੇਨੀ ਫੌਜੀ ਵਿਦਿਆਰਥੀਆਂ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਵੀਡੀਓ ਸ਼ੇਅਰ ਕਰਦੇ ਹੋਏ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ …

Read More »

ਪੋਲੈਂਡ ਦੀ ਸਰਹੱਦ ਤੋਂ ਵਿਦਿਆਰਥੀਆਂ ਦਾ ਦਾਅਵਾ – ਯੂਕਰੇਨ ਦੇ ਗਾਰਡਾਂ ਨੇ ਰੋਕ ਕੇ ਕੁੱਟਿਆ, ਕੁੜੀਆਂ ਦੇ ਵਾਲ ਪੁੱਟੇ

ਪੋਲੈਂਡ – ਯੂਕਰੇਨ ‘ਤੇ ਰੂਸ ਦਾ ਹਮਲਾ ਜਾਰੀ ਹੈ। ਸੰਕਟਗ੍ਰਸਤ ਦੇਸ਼ ਵਿੱਚ ਫਸੇ ਵਿਦੇਸ਼ੀ ਕਿਸੇ ਵੀ ਤਰੀਕੇ ਨਾਲ ਉਥੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਯੂਕਰੇਨ ਤੋਂ ਭੱਜਣ ਵਾਲੇ ਕਈ ਭਾਰਤੀ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ ਜਦੋਂ ਉਹ ਯੂਕਰੇਨ ਛੱਡਣ ਲਈ ਪੋਲੈਂਡ ਦੀ ਸਰਹੱਦ ‘ਤੇ ਪਹੁੰਚੇ ਤਾਂ …

Read More »

ਰੋਮਾਨੀਆ ਤੋਂ ਰਵਾਨਾ ਹੋਇਆ ਏਅਰ ਇੰਡੀਆ ਦਾ ਪਹਿਲਾ ਜਹਾਜ਼, ਅੱਜ ਹੀ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਵਾਪਸ ਪਰਤੇਗਾ

ਨਵੀਂ ਦਿੱਲੀ- ਯੂਕਰੇਨ ਤੋਂ ਭਾਰਤੀਆਂ ਦੀ ਵਾਪਸੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਏਅਰ ਇੰਡੀਆ ਦੀ ਇੱਕ ਉਡਾਣ ਰੋਮਾਨੀਆ ਦੇ ਬੁਖਾਰੇਸਟ ਤੋਂ ਭਾਰਤੀ ਯਾਤਰੀਆਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋਈ ਹੈ। ਇਹ ਫਲਾਈਟ ਸ਼ਨੀਵਾਰ ਸਵੇਰੇ ਹੀ ਮੁੰਬਈ ਤੋਂ ਬੁਖਾਰੇਸਟ ਸ਼ਹਿਰ ਪਹੁੰਚੀ। ਇਸ ਵਿੱਚ 470 ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਂਦਾ …

Read More »

ਯੂਕਰੇਨ ‘ਚ ਜਾਨ ਬਚਾਉਣ ਦੀ ਜੰਗ, 8 ਕਿਲੋਮੀਟਰ ਪੈਦਲ ਚੱਲ ਕੇ ਪੋਲੈਂਡ ਪਹੁੰਚੇ ਭਾਰਤੀ ਵਿਦਿਆਰਥੀ

ਨਵੀਂ ਦਿੱਲੀ- ਯੂਕਰੇਨ ਵਿੱਚ ਜੰਗ ਕਾਰਨ ਵਿਗੜਦੇ ਹਾਲਾਤ ਦਰਮਿਆਨ ਕਈ ਵਿਦੇਸ਼ੀ ਨਾਗਰਿਕ ਦੇਸ਼ ਛੱਡਣ ਲਈ ਮਜਬੂਰ ਹਨ। ਇਸ ਵਿੱਚ ਕਈ ਭਾਰਤੀ ਵੀ ਸ਼ਾਮਲ ਹਨ। ਇਸ ਔਖੇ ਸਮੇਂ ਵਿੱਚ 40 ਭਾਰਤੀ ਵਿਦਿਆਰਥੀਆਂ ਨੂੰ ਆਪਣੀ ਜਾਨ ਬਚਾਉਣ ਲਈ 8 ਕਿਲੋਮੀਟਰ ਪੈਦਲ ਚੱਲਣਾ ਪਿਆ। ਦਰਅਸਲ, ਇਨ੍ਹਾਂ 40 ਮੈਡੀਕਲ ਵਿਦਿਆਰਥੀਆਂ ਨੂੰ ਕਾਲਜ ਦੀ ਬੱਸ …

Read More »

ਰੋਮਾਨੀਆ ਦੇ ਰਸਤੇ ਭਾਰਤੀਆਂ ਨੂੰ ਯੂਕਰੇਨ ਤੋਂ ਬਾਹਰ ਕੱਢ ਰਹੀ ਸਰਕਾਰ, 470 ਵਿਦਿਆਰਥੀਆਂ ਦਾ ਪਹਿਲਾ ਜੱਥਾ ਪਹੁੰਚਿਆ

ਨਵੀਂ ਦਿੱਲੀ- ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਘੋਸ਼ਣਾ ਕੀਤੀ ਕਿ ਯੁੱਧ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਯੂਕਰੇਨ ਤੋਂ ਰੋਮਾਨੀਆ ਦੇ ਰਸਤੇ ਕੱਢਿਆ ਜਾਵੇਗਾ। ਇਸ ਤੋਂ ਬਾਅਦ ਇੱਕ ਨਿਊਜ਼ ਏਜੰਸੀ ਨੇ ਸ਼ੁੱਕਰਵਾਰ ਦੇਰ ਰਾਤ ਰਿਪੋਰਟ ਦਿੱਤੀ ਕਿ 470 ਤੋਂ ਵੱਧ ਭਾਰਤੀ ਵਿਦਿਆਰਥੀਆਂ ਦਾ ਪਹਿਲਾ ਜੱਥਾ ਸੁਸੇਵਾ ਬਾਰਡਰ ਕ੍ਰਾਸਿੰਗ …

Read More »