ਟੋਕਿਓ/ ਨਵੀਂ ਦਿੱਲੀ : ਭਾਰਤੀ ਮਹਿਲਾ ਹਾਕੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਪਹਿਲੀ ਵਾਰ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚੀ ਹੈ। ਭਾਰਤ ਨੇ ਕੁਆਰਟਰ ਫਾਈਨਲ ਵਿੱਚ ਤਿੰਨ ਵਾਰ ਦੀ ਓਲੰਪਿਕ ਚੈਂਪੀਅਨ ਆਸਟਰੇਲੀਆ ਨੂੰ 1-0 ਨਾਲ ਹਰਾਇਆ। ਭਾਰਤ ਲਈ ਮੈਚ ਦਾ ਇੱਕੋ -ਇੱਕ ਗੋਲ ਗੁਰਜੀਤ ਕੌਰ ਨੇ 22 ਵੇਂ …
Read More »