Breaking News

Tag Archives: indian

ਭਾਰਤੀ ਮੂਲ ਦੇ ਨੌਜਵਾਨ ਨੇ ਬਣਾਇਆ ਸੇਨੇਟਾਈਜ਼ਰ ਰੋਬੋਟ, 30 ਸੈਮੀ ਤੋਂ ਕਰਵਾਏਗਾ ਸੇਨੇਟਾਈਜ਼

ਦੁਬਈ : ਦੁਨੀਆ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਸੇਨੇਟਾਈਜ਼ਰ ਦਾ ਵਧੇਰੇ ਇਸਤੇਮਾਲ ਕਰਨ ਦੀ ਸਲਾਹ ਦਿਤੀ ਜਾ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖ ਕੇ ਭਾਰਤੀ ਮੂਲ ਦੀ ਵਿਅਕਤੀ ਵਲੋਂ ਇਕ ਅਜਿਹਾ ਰੋਬੋਟ ਤਿਆਰ ਕੀਤਾ ਗਿਆ ਹੈ ਜਿਸ ਦੀ ਪ੍ਰਸੰਸਾ ਚਾਰੇ …

Read More »

ਸ਼ੇਅਰ ਬਾਜ਼ਾਰ ‘ਚ ਇਤਿਹਾਸ ਦੀ ਸਭ ਤੋਂ ਵੱਡੀ ਗਿਰਾਵਟ, ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਭਾਰਤ ਵਿੱਚ ਵਧ ਰਹੇ ਕਹਿਰ ਅਤੇ ਇਸ ਕਾਰਨ ਸਰਕਾਰ ਵੱਲੋਂ ਸਾਰੇ ਯਾਤਰੀਆਂ ਦੇ ਵੀਜ਼ੇ ਕੈਂਸਲ ਕਰਨ ਦੇ ਕਦਮ ਨੇ ਅੱਜ ਸ਼ੇਅਰ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ। ਵੀਰਵਾਰ ਸਵੇਰ ਤੋਂ ਹੀ ਵੱਡੀ ਗਿਰਾਵਟ ਦੇ ਨਾਲ ਖੁੱਲ੍ਹਿਆ ਬਾਜ਼ਾਰ ਵਿਸ਼ਵ ਸਿਹਤ ਸੰਗਠਨ ( WHO ) ਵੱਲੋਂ ਕੋਰੋਨਾਵਾਇਰਸ ਨੂੰ …

Read More »

H-1B visa: ਭਾਰਤੀ ਆਈ.ਟੀ. ਕੰਪਨੀਆਂ ਦੀਆਂ ਅਰਜ਼ੀਆਂ ਨੂੰ ਅਮਰੀਕਾ ‘ਚ ਵੱਡੇ ਪੱਧਰ ‘ਤੇ ਕੀਤਾ ਗਿਆ ਰੱਦ

ਵਾਸ਼ਿੰਗਟਨ: ਐਚ -1 ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਾਰੋਬਾਰ ਲਈ ਵਿਦੇਸ਼ੀ ਕਾਮਿਆਂ ਦੀ ਨਿਯੁਕਤੀ ਕਰਨ ਦੀ ਮੰਜ਼ੂਰੀ ਦਿੰਦਾ ਹੈ ਜਿਸ ਲਈ ਸਿਧਾਂਤਕ ਜਾਂ ਤਕਨੀਕੀ ਮਹਾਰਤ ਦੀ ਲੋੜ ਹੁੰਦੀ ਹੈ। ਅਧਿਕਾਰਤ ਅੰਕੜਿਆਂ ਦੇ ਅਧਿਐਨ ਅਨੁਸਾਰ, ਯੂਐਸ ਕੰਪਨੀਆਂ ਦੇ ਮੁਕਾਬਲੇ, ਟੀਸੀਐਸ ਅਤੇ ਇੰਫੋਸਿਸ ਵਰਗੀਆਂ ਭਾਰਤੀ ਆਈ …

Read More »

ਅਮਰੀਕਾ : ਗੈਰ ਕਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ 3 ਭਾਰਤੀ ਗ੍ਰਿਫਤਾਰ

ਵਾਸ਼ਿੰਗਟਨ : ਬਾਹਰੀ ਮੁਲਕ ‘ਚ ਜਾਣ ਦਾ ਰੁਝਾਨ ਨੌਜਵਾਨਾਂ ‘ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚਲਦਿਆਂ ਕਈ ਵਾਰ ਉਹ ਗਲਤ ਤਰੀਕਾ 

Read More »

ਅਦਾਕਾਰਾ ਸੋਨਮ ਕਪੂਰ ਨਾਲ Uber ਕੈਬ ‘ਚ ਵਾਪਰਿਆ ਭਿਆਨਕ ਹਾਦਸਾ

ਲੰਦਨ: ਅੱਜ ਦੇ ਸਮੇਂ ਵਿੱਚ ਲਗਭਗ ਸਾਰੇ ਦੇਸ਼ਾਂ ਦੇ ਵੱਡੇ ਸ਼ਹਿਰਾਂ ਵਿੱਚ ਕੈਬ ਦੀ ਸਹੂਲਤ ਆਮ ਹੋ ਗਈ ਹੈ। ਹਾਲਾਂਕਿ, ਕਈ ਵਾਰ ਕੈਬ ਨਾਲ ਜੁੜੀਆਂ ਸ਼ਿਕਾਇਤਾਂ ਤੇ ਹਾਦਸੇ ਵੀ ਲੋਕਾਂ ਦੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਸਬੰਧੀ ਹਾਲ ਹੀ ਵਿੱਚ ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਕੈਬ ਵਿੱਚ ਆਪਣੇ ਨਾਲ ਹੋਏ …

Read More »

ਦੁਬਈ: ਭਾਰਤੀ ਮੂਲ ਦੇ ਸਮਾਜ ਸੇਵੀ ਨਜ਼ਰ ਨੰਦੀ ਦਾ ਹੋਇਆ ਦੇਹਾਂਤ

ਨਿਊਜ਼ ਡੈਸਕ : ਦੁਬਈ ਦੇ ਮਸ਼ਹੂਰ ਭਾਰਤੀ ਮੂਲ ਦੇ ਸਮਾਜ ਸੇਵੀ ਨਜ਼ਰ ਨੰਦੀ ਦਾ ਕੱਲ ਐਤਵਾਰ ਦੇਹਾਂਤ ਹੋ ਗਿਆ। ਨਜ਼ਰ ਨੰਦੀ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿੱਥੇ ਐਤਵਾਰ ਸਵੇਰ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ ਗਿਆ। ਡਾਕਟਰਾਂ ਨੇ ਕਿਹਾ ਕਿ 55 ਸਾਲਾ ਨਜ਼ਰ …

Read More »

ਮਾਝੇ ਦੀ ਅੰਮ੍ਰਿਤਧਾਰੀ ਧੀ ਨੇ ਕਿੱਥੇ ਚਮਕਾਇਆ ਪੰਜਾਬ ਦਾ ਨਾਂ

-ਅਵਤਾਰ ਸਿੰਘ ਸੀਨੀਅਰ ਪੱਤਰਕਾਰ ਅੰਮ੍ਰਿਤਧਾਰੀ ਸਿੱਖ ਦਾ ਬਾਣਾ ਸਿੱਖ ਰਹਿਤ ਮਰਯਾਦਾ ਅਨੁਸਾਰ ਵੱਖਰਾ ਹੁੰਦਾ ਹੈ। ਇਸ ਬਾਣੇ ਵਿਚ ਸਜ ਕੇ ਜਦੋਂ ਕੋਈ ਬੱਚਾ, ਲੜਕਾ ਜਾਂ ਲੜਕੀ ਆਮ ਲੋਕਾਂ ਵਿੱਚ ਵਿਚਰਦਾ ਹੈ ਤਾਂ ਇਸ ਦੀ ਸਿੱਖੀ ਸ਼ਾਨ ਖਿੱਚ ਦਾ ਕੇਂਦਰ ਬਣਦੀ ਹੈ। ਗੁਰੂ ਸਾਹਿਬ ਵਲੋਂ ਬਖਸ਼ੀ ਪ੍ਰਤਿਭਾ ਵੀ ਕ੍ਰਿਸ਼ਮਈ ਹੁੰਦੀ ਹੈ। …

Read More »

ਵਿਦੇਸ਼ ਜਾਣ ਵਾਲੇ ਸਾਵਧਾਨ! ਕੈਲੀਫੋਰਨੀਆ ਵਿੱਚ ਇੱਕ ਹੋਰ ਭਾਰਤੀ ਦਾ ਬੇਰਹਿਮੀ ਨਾਲ ਕਤਲ

ਕੈਲੀਫੋਰਨੀਆ :ਵਿਦੇਸ਼ ਅੰਦਰ ਦਿਨ-ਬ-ਦਿਨ ਭਾਰਤੀਆਂ ਦੇ ਹੋ ਰਹੇ ਕਤਲ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜੀ ਹਾਂ ਅਜਿਹਾ ਇਸ ਲਈ ਕਿਹਾ 

Read More »

ਮਰੀਜ਼ ਦੇ ਆਪ੍ਰੇਸ਼ਨ ਤੋਂ ਬਾਅਦ ਨਿੱਕਲੀ ਇੰਨੀ ਵੱਡੀ ਚੀਜ਼ ਕਿ ਦੇਖ ਕੇ ਡਾਕਟਰ ਵੀ ਰਹਿ ਗਏ ਦੰਗ!

ਨਵੀਂ ਦਿੱਲੀ : ਦੁਨੀਆਂ ਵਿੱਚ ਕਈ ਇਸ ਤਰ੍ਹਾਂ ਦੇ ਆਪ੍ਰੇਸ਼ਨ ਹੁੰਦੇ ਹਨ ਜਿਸ ਤੋਂ ਬਾਅਦ ਡਾਕਟਰ ਖੁਦ ਵੀ ਹੈਰਾਨ ਰਹਿ ਜਾਂਦੇ ਹਨ। ਕੁਝ ਅਜਿਹਾ ਹੀ ਮਾਮਲਾ ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਵੀ ਸਾਹਮਣੇ 

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ!

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ਾਂ ਵਿਦੇਸ਼ਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਿਲਸਿਲੇ ‘ਚ ਸ੍ਰੀ ਗੁਰੂ ਨਾਨਕ ਦੇਵ 

Read More »