Breaking News

Tag Archives: indians

ਅਮਰੀਕੀ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

ਨਿਊਯਾਰਕ:  ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਕਿਸ਼ਤੀ ਰਾਹੀਂ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਐਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ …

Read More »

ਅਮਰੀਕਾ ‘ਚ ਬਗੈਰ ਵੀਜ਼ੇ ਦੇ ਦਾਖਲ ਹੋਏ ਹਜ਼ਾਰਾ ਭਾਰਤੀ, ਜ਼ਿਆਦਾਤਰ ਸਨ ਪੰਜਾਬੀ

ਟੈਕਸਸ: ਅਮਰੀਕਾ ‘ਚ ਬਗੈਰ ਵੀਜ਼ਾ ਦੇ ਦਾਖ਼ਲ ਹੋ ਰਹੇ ਭਾਰਤੀਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕਸਟਮਜ਼ ਅਤੇ ਬਾਰਡਰ ਪੈਟਰੋਲ ਦੇ ਅੰਕੜਿਆਂ ਮੁਤਾਬਕ ਬੀਤੇ ਸਾਲ 2022 ਦੌਰਾਨ 63,927 ਭਾਰਤੀ ਨਾਗਰਿਕ ਨਾਜਾਇਜ਼ ਤਰੀਕੇ ਨਾਲ ਅਮਰੀਕਾ ਦੀ ਧਰਤੀ ‘ਤੇ ਪੁੱਜੇ ਅਤੇ ਇਹ ਅੰਕੜਾ 2021 ‘ਚ ਆਏ ਭਾਰਤੀ ਨਾਗਰਿਕਾਂ ਤੋਂ ਦੁੱਗਣਾ …

Read More »

ਅਮਰੀਕਾ ਦੇ ਵੀਜ਼ੇ ਲਈ ਭਾਰਤੀਆਂ ਦੇ ਇੰਤਜ਼ਾਰ ਦਾ ਸਮਾਂ ਘਟਾਇਆ ਜਾਵੇ: ਜੋਅ ਬਾਇਡਨ

ਨਿਊਜ਼ ਡੈਸਕ: ਅਮਰੀਕੀ ਰਾਸ਼ਟਰਪਤੀ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਮਹੱਤਵਪੂਰਨ ਬੈਕਲਾਗ ਵਾਲੇ ਭਾਰਤ ਵਰਗੇ ਦੇਸ਼ਾਂ ਨੂੰ ਵੀਜ਼ਾ ਜਾਰੀ ਕਰਨ ਲਈ ਉਡੀਕ ਸਮਾਂ ਘਟਾਉਣ ਦੀ ਸਿਫਾਰਸ਼ ਕੀਤੀ ਹੈ। ਰਾਸ਼ਟਰਪਤੀ ਕਮਿਸ਼ਨ ਨੇ ਬੈਕਲਾਗਡ ਦੇਸ਼ਾਂ ਲਈ ਵੀਜ਼ਾ ਜਾਰੀ ਕਰਨ ਦੀ ਉਡੀਕ ਸਮੇਂ ਨੂੰ ਵੱਧ ਤੋਂ ਵੱਧ ਦੋ ਤੋਂ ਚਾਰ ਹਫ਼ਤਿਆਂ ਤੱਕ ਘਟਾਉਣ …

Read More »

ਸੀਐਮ ਭਾਗਵਤ ਮਾਨ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

ਨਿਊਜ਼ ਡੈਸਕ- ਹੋਲੀ ਦਾ ਤਿਉਹਾਰ ਅੱਜ ਦੇਸ਼ ਅਤੇ ਦੁਨੀਆ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੰਗਾਂ ਦੇ ਇਸ ਤਿਉਹਾਰ ਲਈ ਦੇਸ਼ ਦੇ ਹਰ ਸ਼ਹਿਰ ਵਿੱਚ ਤਿਆਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਵੀਰਵਾਰ ਰਾਤ ਨੂੰ ਹੋਲਿਕਾ ਦਹਨ ਤੋਂ ਬਾਅਦ ਅੱਜ ਰੰਗ ਖੇਡੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ …

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਟਵੀਟ ਕਰ ਦਿੱਤੀ ਹੋਲੀ ਦੀ ਵਧਾਈ

ਨਵੀਂ ਦਿੱਲੀ- ਹੋਲੀ ਦਾ ਤਿਉਹਾਰ ਅੱਜ ਦੇਸ਼ ਅਤੇ ਦੁਨੀਆ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੰਗਾਂ ਦੇ ਇਸ ਤਿਉਹਾਰ ਲਈ ਦੇਸ਼ ਦੇ ਹਰ ਸ਼ਹਿਰ ਵਿੱਚ ਤਿਆਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਵੀਰਵਾਰ ਰਾਤ ਨੂੰ ਹੋਲਿਕਾ ਦਹਨ ਤੋਂ ਬਾਅਦ ਅੱਜ ਰੰਗ ਖੇਡੇ ਜਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ …

Read More »

ਖਾਰਕੀਵ ਤੋਂ ਭਾਰਤੀਆਂ ਨੂੰ ਕੱਢਣ ਲਈ 6 ਘੰਟਿਆਂ ਲਈ ਜੰਗ ਰੋਕਣ ਲਈ ਤਿਆਰ ਹੋਇਆ ਰੂਸ

ਕੀਵ- ਯੂਕਰੇਨ ਅਤੇ ਰੂਸ ਵਿਚਾਲੇ ਯੁੱਧ ਦਾ ਵੀਰਵਾਰ ਨੂੰ ਅੱਠਵਾਂ ਦਿਨ ਹੈ। ਇਸ ਦੌਰਾਨ ਭਾਰਤ ਸਰਕਾਰ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਹਵਾਈ ਸੈਨਾ ਦੀ ਮਦਦ ਵੀ ਲਈ ਜਾ ਰਹੀ ਹੈ। ਇਸ ਦੌਰਾਨ, ਭਾਰਤ ਸਰਕਾਰ ਨੇ ਰੂਸ ਨਾਲ ਇੱਕ …

Read More »

ਏਅਰ ਇੰਡੀਆ ਕੰਪਨੀ ਨੂੰ ਵੇਚਣ ਦਾ ਖਮਿਆਜ਼ਾ ਭੁਗਤ ਰਹੇ ਹਨ ਯੂਕਰੇਨ ‘ਚ ਫਸੇ ਭਾਰਤੀ : ਭਗਵੰਤ ਮਾਨ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਇਹ ਵੀ ਮੰਗ ਕੀਤੀ ਕਿ ਏਅਰ ਲਾਇਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ …

Read More »

ਨਵੇਂ ਪ੍ਰਵਾਸੀਆਂ ਦੇ ਸਵਾਗਤ ਸਬੰਧੀ ਟਰੂਡੋ ਦਾ ਵੱਡਾ ਐਲਾਨ, ਲੱਖਾਂ ਲੋਕਾਂ ਨੂੰ PR ਦੇਵੇਗਾ ਕੈਨੇਡਾ

ਓਟਵਾ: ਕੈਨੇਡੀਅਨ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਸਾਲ 2022 , 2023 ਅਤੇ 2024 ਲਈ ਇਮੀਗ੍ਰੇਸ਼ਨ ਟੀਚਿਆਂ ਦੇ ਲਈ ਕੀਤੇ ਗਏ ਐਲਾਨਾਂ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ‘ਚ ਬਿਆਨ ਜਾਰੀ ਕੀਤਾ ਹੈ। ਮੰਤਰੀ ਨੇ ਕਿਹਾ ਕਿ ਇਮੀਗ੍ਰੈਸ਼ਨ ਹਮੇਸ਼ਾ ਤੋਂ ਕੈਨੇਡਾ ਦੀ ਤਰੱਕੀ ਲਈ ਜ਼ਰੂਰੀ ਰਿਹਾ ਹੈ। ਕੈਨੇਡਾ ‘ਚ ਪ੍ਰਵਾਸੀਆ ਦਾ ਸਵਾਗਤ …

Read More »

6 ਸਾਲ ਤੋਂ ਪਾਕਿਸਤਾਨ ਜੇਲ੍ਹਾਂ ‘ਚ ਬੰਦ 17 ਮਾਨਸਿਕ ਤੌਰ ’ਤੇ ਬਿਮਾਰ ਭਾਰਤੀਆਂ ਦੀ ਨਹੀਂ ਹੋ ਸਕੀ ਪਹਿਚਾਣ ,ਸਰਕਾਰ ਨੇ ਮੰਗੀ ਲੋਕਾਂ ਤੋਂ ਮਦਦ

ਨਵੀਂ ਦਿੱਲੀ : 6 ਸਾਲ ਤੋਂ ਪਾਕਿਸਤਾਨ ਜੇਲ੍ਹਾਂ ‘ਚ ਬੰਦ 17 ਭਾਰਤੀਆਂ ਜਿੰਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ,ਪਰ ਭਾਰਤੀ ਸ਼ਨਾਖਤ ਨਾ ਹੋਣ ਕਰਕੇ ਅਜੇ ਭਾਰਤ ਨਹੀਂ ਲਿਆਂਦਾ ਗਿਆ। ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਸਫਲ ਰਹੀਆਂ ਹਨ। ਜਿਸ ਤੋਂ ਬਾਅਦ ਸਰਕਾਰ ਲੋਕਾਂ ਤੋਂ ਮਦਦ ਮੰਗ …

Read More »

ਚੀਨ ਤੋਂ 324 ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆਂ ਦਾ ਜਹਾਜ਼ ਪਹੁੰਚਿਆ ਦਿੱਲੀ

ਕੋਰੋਨਾਵਾਇਰਸ ਦੇ ਸੰਕਰਮਣ ਕਾਰਨ ਪੂਰੀ ਦੁਨੀਆ ਵਿੱਚ ਖੌਫ ਦਾ ਮਾਹੌਲ ਹੈ। ਇਸ ਖਤਰਨਾਕ ਵਾਇਰਸ ਕਾਰਨ ਚੀਨ ‘ਚ 259 ਲੋਕਾਂ ਦੀ ਮੌਤ ਹੋ ਗਈ ਹੈ ਤੇ 11,791 ਲੋਕਾਂ ਸੰਕਰਮਿਤ ਹੋਏ ਹਨ। ਇਸ ‘ਚ ਹੀ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਚੀਨ ਦੇ ਵੁਹਾਨ ‘ਚ ਫਸੇ 324 ਭਾਰਤੀ ਨਾਗਰਿਕਾਂ ਨੂੰ …

Read More »