ਟੋਰਾਂਟੋ: ਕੈਨੇਡੀਅਨ ਸਰਕਾਰ ਨੇ ਮ੍ਰਿਤਕ ਪਾਏ ਗਏ 215 ਬੱਚਿਆਂ ਨੂੰ ਸ਼ਰਧਾਂਜਲੀ ਦੇਣ ਲਈ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾ ਦਿੱਤਾ। ਇਹਨਾਂ ਬੱਚਿਆਂ ਦੀਆਂ ਲਾਸ਼ਾਂ ਪਿਛਲੇ ਹਫ਼ਤੇ ਕਮਲੂਪਸ ਸ਼ਹਿਰ ਦੇ ਇੱਕ ਸਾਬਕਾ ਰਿਹਾਇਸ਼ੀ ਸਕੂਲ ਵਿਚ ਮਿਲੀਆਂ ਸਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਟਵੀਟ ਕੀਤਾ,“ਉਨ੍ਹਾਂ 215 ਬੱਚਿਆਂ ਦੇ ਸਨਮਾਨ ਵਿਚ, ਜਿਨ੍ਹਾਂ …
Read More »