ਦੇਹਰਾਦੂਨ: ਉੱਤਰਾਖੰਡ ਅਸੈਂਬਲੀ ਵਿੱਚ ਵਿਰੋਧੀ ਧਿਰ ਦੀ ਆਗੂ ਇੰਦਰਾ ਹ੍ਰਿਦੇਸ਼(80) ਦਾ ਦਿਲ ਦਾ ਦੌਰਾ ਪੈਣ ਕਾਰਨ ਨਵੀਂ ਦਿੱਲੀ ਵਿੱਚ ਦੇਹਾਂਤ ਹੋ ਗਿਆ।ਐਤਵਾਰ ਸੇਵੇਰ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਦਿੱਲੀ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਦੀ ਸੀਨੀਅਰ ਨੇਤਾ ਦੀ ਮੌਤ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। …
Read More »