ਨਿਊਜ਼ ਡੈਸਕ: ਇੰਡੋਨੇਸ਼ੀਆ ‘ਚ ਸ਼ਨੀਵਾਰ ਸ਼ਾਮ ਨੂੰ ਫੁੱਟਬਾਲ ਮੈਚ ਤੋਂ ਬਾਅਦ ਭਗਦੜ ਮਚ ਗਈ ਸੀ। ਜਿਸ ‘ਚ 125 ਲੋਕ ਮਾਰੇ ਗਏ ਸਨ। ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਪਹੁੰਚਣ ‘ਤੇ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ‘ਚ ਸੋਗ ਦੀ ਲਹਿਰ ਹੈ। ਮਰਨ ਵਾਲਿਆਂ ਵਿੱਚ 17 ਬੱਚੇ ਵੀ ਸ਼ਾਮਲ ਹਨ। ਮੈਚ ਤੋਂ …
Read More »