ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਆਈਐਨਆਈ ਸੀਈਟੀ 2021 (INI CET 2021) ਦੀ ਪ੍ਰੀਖਿਆ ਇਕ ਮਹੀਨੇ ਲਈ ਮੁਲਤਵੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਹ ਪ੍ਰੀਖਿਆ 16 ਜੂਨ ਨੂੰ ਆਯੋਜਿਤ ਕੀਤੀ ਜਾਣੀ ਸੀ। ਜਸਟਿਸ ਇੰਦਰਾ ਬੈਨਰਜੀ ਅਤੇ …
Read More »