ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਵਿੱਚ ਮਾਮਲੇ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਸੁਣਵਾਈ 24 ਜਨਵਰੀ ਤੱਕ ਅੱਗੇ ਪੈ ਗਈ ਹੈ। ਉਹ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਵਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ …
Read More »ਡਰੱਗ ਕੇਸ ‘ਚ ਬਿਕਰਮ ਮਜੀਠੀਆ ਨੂੰ ਮਿਲੀ ਅੰਤਰਿਮ ਜ਼ਮਾਨਤ
ਚੰਡੀਗੜ੍ਹ :ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਅਦਾਲਤ ਨੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ । ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਹੈ …
Read More »