ਸ੍ਰੀ ਆਨੰਦਪੁਰ ਸਾਹਿਬ: ਵਿਸ਼ਵ ਕਬੱਡੀ ਟੂਰਨਾਮੈਂਟ ਦੇ ਫਾਈਨਲ ‘ਚ ਭਾਰਤ ਤੇ ਕੈਨੇਡਾ ਵਿਚਾਲੇ ਮੁਕਾਬਲਾ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਦੇਖਣ ਨੂੰ ਮਿਲੇਗਾ। ਇਸ ਤੋਂ ਪਹਿਲਾਂ ਦੋ ਸੈਮੀਫਾਈਨਲ ਮੈਚ ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸਪੋਰਟਸ ਸਟੇਡੀਅਮ ਵਿੱਚ ਖੇਡੇ ਗਏ। ਮੁਕਾਬਲਿਆਂ ਵਿੱਚ ਕੈਨੇਡਾ ਦੀ ਟੀਮ ਨੇ ਇੰਗਲੈਂਡ ਤੇ ਭਾਰਤ …
Read More »