ਕੋਵਿਡ 19 ਦੇ ਵਧ ਰਹੇ ਕੇਸਾਂ ਕਾਰਨ ਓਂਟਾਰੀਓ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਓਂਟਾਰੀਓ ਵਿੱਚ ਪੜ੍ਹਨ ਆਉਣ ਵਾਲੇ ਬਹੁਗਿਣਤੀ ਵਿਦਿਆਰਥੀ ਭਾਰਤ ਤੋਂ ਹੁੰਦੇ ਹਨ । ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕਰਦਿਆਂ ਕਿਹਾ ਕਿ ਓਂਟਾਰੀਓ ਵਿੱਚ ਸਾਰੇ ਨਵੇਂ ਕੇਸਾਂ ਵਿੱਚੋਂ 94 …
Read More »