ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਿੱਖਜ਼ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਦੇ ਰੈਡ ਕਾਰਨਰ ਨੋਟਿਸ ਦੀ ਅਪੀਲ ਇੰਟਰਪੋਲ ਨੇ ਖਾਰਿਜ਼ ਕਰ ਦਿੱਤੀ। ਇਸ ਤੋਂ ਪਹਿਲਾਂ ਮੁਹਾਲੀ ਪੁਲਿਸ ਨੇ ਗੁਰਪਤਵੰਤ ਸਿੰਘ ਪਨੂੰ ਖ਼ਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ। ਪਨੂੰ ਰਿਫਰੈਂਡਮ …
Read More »