ਵਾਸ਼ਿੰਗਟਨ: ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਪੁਲੀਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ। ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ ਹੋ ਗਈ ਅਤੇ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ …
Read More »