ਨਵਾਂਸ਼ਹਿਰ : 12ਵਾਂ ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਸਬੰਧੀ ਜ਼ਿਲਾ ਪੱਧਰੀ ਵਿਸ਼ੇਸ਼ ਸਮਾਗਮ ਅੱਜ ਪਿੰਡ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਖਾਲਸਾ ਮੈਮੋਰੀਅਲ ਟਰੱਸਟ ਅਤੇ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੀ ਮੇਜ਼ਬਾਨੀ ਵਿਚ ਮਨਾਇਆ ਗਿਆ, ਜਿਸ ਦੌਰਾਨ 400 ਪੌਦੇ ਲਗਾਏ ਗਏ। ਸਹਾਇਕ ਕਮਿਸ਼ਨਰ ਅਨਿਲ ਗੁਪਤਾ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ …
Read More »ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਦੀ ਜ਼ਰੂਰਤ: ਸਾਧੂ ਸਿੰਘ ਧਰਮਸੋਤ
‘ਅੰਤਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਵਿਸ਼ੇਸ਼ ਬੈਨਰ ਜਾਰੀ ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦਾ ਹਰ ਨਾਗਰਿਕ ਇੱਕ ਰੁੱਖ ਲਾਵੇ ਅਤੇ ਉਸਦੀ ਸੰਭਾਲ ਕਰੇ ਤਾਂ ਵੱਡੀਆਂ ਵਾਤਾਵਰਣਿਕ …
Read More »