ਲਖਨਊ : ਨਿਰਭਿਯਾ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਲਈ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਵੀ ਨਿਰਭਿਯਾ ਕੇਸ ਦੇ ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੀ ਮੰਗ ਕਰਦਿਆਂ ਭੁੱਖ ਹੜਤਾਲ ‘ਤੇ ਵੀ ਬੈਠੀ ਸੀ। ਬੀਤੇ ਕੱਲ੍ਹ ਜਦੋਂ ਉਹ ਬੇਹੋਸ਼ …
Read More »