Breaking News

Tag Archives: International Student

ਬਰੈਂਪਟਨ ‘ਚ ਪੰਜਾਬ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਰੈਂਪਟਨ: ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਪੰਜਾਬ ਦੇ ਭਾਈਰੂਪਾ ਤੋਂ ਕੈਨੇਡਾ ‘ਚ ਪੜ੍ਹਾਈ ਕਰਨ ਆਏ ਇਕ ਨੌਜਵਾਨ ਅਨਮੋਲਦੀਪ ਸਿੰਘ ਗੋਲਡੀ ਵੱਲੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਆਪਣੇ ਆਪ ਨੂੰ ਫਾਹਾ ਲਗਾ ਖੁਦਕੁਸ਼ੀ ਕਰ ਲਏ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਅਗਸਤ 2021 ‘ਚ ਕੈਨੇਡਾ ‘ਚ ਆਇਆ ਸੀ। …

Read More »

ਕੈਨੇਡਾ : ਪਤੀ-ਪਤਨੀ ਦੇ ਘਰੇਲੂ ਝਗੜੇ ਦਾ ਖਮਿਆਜਾ ਪੰਜਾਬੀ ਨੌਜਵਾਨ ਨੂੰ ਪਿਆ ਭੁਗਤਨਾ, ਹੋਈ ਮੌਤ

ਅਡਮਿੰਟਨ:  ਪੰਜਾਬੀ ਜੋੜੇ ਦੀਆਂ ਘਰੇਲੂ ਲੜਾਈਆਂ ਦਾ ਖਮਿਆਜਾ ਇਕ ਪੰਜਾਬੀ ਨੌਜਵਾਨ ਨੂੰ ਭੁਗਤਨਾ ਪਿਆ। ਬੀਤੇ ਸ਼ੁੱਕਰਵਾਰ ਅਡਮਿੰਟਨ ਦੇ ਸ਼ੇਰਵੁੱਡ ਪਾਰਕ ਵਿੱਚ ਹੋਈ ਗੋਲੀਬਾਰੀ ਵਿੱਚ  ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਭਟਲਾ ਦੇ 19 ਸਾਲਾ ਹਰਮਨਜੋਤ ਸਿੰਘ ਭੱਠਲ ਦੀ ਮੌਤ ਹੋ ਗਈ। ਪਿਛਲੇ ਸ਼ੁੱਕਰਵਾਰ ਅਡਮਿੰਟਨ ਦੇ 43 ਸਾਲਾ ਗਮਦੂਰ ਬਰਾੜ ਦੀ …

Read More »

ਟੋਰਾਂਟੋ : ਪੰਜਾਬੀ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰਕੇ ਕੀਤੀ ਖੁਦਕੁਸ਼ੀ

ਕੈਨੇਡੀਅਨ ਸੂਬੇ ੳਨਟਾਰੀਉ ਦੇ ਸ਼ਹਿਰ ਟਰਾਂਟੋ ਵਿਖੇ ਇੱਕ ਹੋਰ ਅੰਤਰ-ਰਾਸ਼ਟਰੀ ਵਿਦਿਆਰਥੀ ਵੱਲੋ ਰੇਲਗੱਡੀ ਅੱਗੇ ਛਾਲ ਮਾਰਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ । ਮ੍ਰਿਤਕ ਨੋਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋ ਹੋਈ ਹੈ । ਨੋਜਵਾਨ ਪੰਜਾਬ ਤੋ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ। ਲਵਪ੍ਰੀਤ ਸਿੰਘ ਵੱਲੋ ਆਰਥਿਕ ਅਤੇ …

Read More »