ਲਾਹੌਰ: ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਇੱਕ ਅੰਤਰਰਾਸ਼ਟਰੀ ਯੂਨੀਵਰਸਿਟੀ ਸਥਾਪਿਤ ਕਰਨ ਲਈ 70 ਏਕੜ ਜ਼ਮੀਨ ਦਿੱਤੀ ਹੈ। ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਵੀਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਲਾਹੌਰ ਤੋਂ 80 ਕਿਲੋਮੀਟਰ ਦੂਰ ਨਨਕਾਣਾ ਸਾਹਿਬ ਵਿਚ ਗੁਰੂ ਨਾਨਕ …
Read More »