ਚੰਡੀਗੜ੍ਹ: 104 ਸਾਲਾ ਮਾਨ ਕੌਰ ਨੂੰ ਇੰਟਰਨੈਸ਼ਨਲ ਵੁਮਨ ਡੇਅ ਮੌਕੇ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਨਾਰੀ ਸ਼ਕਤੀ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਮਾਨ ਕੌਰ ਨੇ 93 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ ਸੀ ਉਹ ਦੇਸ਼ ਦੀ ਪਿੰਕਾਥਾਨ ਦੀ ਬਰੈਂਡ ਐਂਬੇਸਡਰ ਹਨ। ਉਨ੍ਹਾਂ ਦੇ ਬੇਟੇ ਗੁਰਦੇਵ ਸਿੰਘ ਨੇ ਕਿਹਾ ਕਿ …
Read More »