ਤਹਿਰਾਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ ਈਰਾਨ ਦੇ ਗ੍ਰਿਫਤਾਰੀ ਵਾਰੰਟ ਨੂੰ ਇੰਟਰਪੋਲ ਨੇ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਈਰਾਨ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਜਿਸ ਦੇ ਚੱਲਦਿਆਂ ਈਰਾਨ ਨੇ ਰਾਸ਼ਟਰਪਤੀ ਟਰੰਪ ਅਤੇ ਦਰਜਨਾਂ ਹੋਰ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ …
Read More »