ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਸਬੰਧਤ ਇਕ ਮਾਮਲੇ ਵਿਚ ਇਕ ਪੁਲਿਸ ਅਧਿਕਾਰੀ ਨੂੰ “ਲਾਪਰਵਾਹੀ ਅਤੇ ਅਣਉਚਿਤ ਵਿਵਹਾਰ” ਲਈ ਜਾਂਚ ਤੋਂ ਹਟਾ ਦਿੱਤਾ ਹੈ ਅਤੇ ਮਾਮਲਾ ਜਾਂਚ ਦੇ ਮੁਲਾਂਕਣ ਲਈ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੂੰ ਭੇਜ ਦਿੱਤਾ ਗਿਆ ਹੈ। ਵਧੀਕ ਸੈਸ਼ਨ ਜੱਜ …
Read More »ਤਿਹਾੜ ਜੇਲ੍ਹ ‘ਚ ਵਾਪਰਿਆ ਕਾਂਡ , ਦਿੱਲੀ ਪੁਲਿਸ ਵੱਲੋਂ ਜਾਂਚ ਸ਼ੁਰੂ
ਨਵੀਂ ਦਿੱਲੀ : ਪੂਰੇ ਦੇਸ਼ ਵਿੱਚ ਗੈਂਗਸਟਰਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾਂਦੀ ਹੈ। ਪੁਲਿਸ ਵੱਲੋਂ ਕੀਤੀ ਜਾ ਕਾਰਵਾਈ ‘ਤੇ ਕਈ ਗੈਂਗਸਟਰਾਂ ਨੂੰ ਜੇਲ੍ਹ ਵਿੱਚ ਬੰਦਾ ਵੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੀ ਹਾਈ ਸਕਿਓਰਿਟੀ ਮੰਨੀ ਜਾਂਦੀ ਤਿਹਾੜ ਜੇਲ ‘ਚ ਗੈਂਗ ਵਾਰ ਹੋਣ ਦੀ ਖਬਰ ਸਾਹਮਣੇ …
Read More »ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਘਰ ਨੇੜੇ ਹੋਈ ਗੋਲੀਬਾਰੀ, ਜਾਂਚ ‘ਚ ਜੁਟੀ ਸੀਕ੍ਰੇਟ ਸਰਵਿਸ
ਨਿਊਜ਼ ਡੈਸਕ: ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਪਤੀ ਡੱਗ ਏਮਹਾਫ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਿਕ ਯੂਐਸ ਸੀਕਰੇਟ ਸਰਵਿਸ ਸੋਮਵਾਰ ਸਵੇਰੇ ਯੂਐਸ ਨੇਵਲ ਆਬਜ਼ਰਵੇਟਰੀ ਨੇੜੇ ਗੋਲੀਬਾਰੀ ਦੀਆਂ ਰਿਪੋਰਟਾਂ ਦੀ ਜਾਂਚ ਕਰ ਰਹੀ ਹੈ। ਅਮਰੀਕਨ ਨੇਵਲ ਆਬਜ਼ਰਵੇਟਰੀ ਕੋਲ ਕਮਲਾ ਹੈਰਿਸ ਅਤੇ …
Read More »NIA ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਲਿਆਂਦਾ ਦਿੱਲੀ ,ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਹੋਵੇਗੀ ਪੇਸ਼ੀ
ਨਿਊਜ਼ ਡੈਸਕ : ਪੰਜਾਬੀ ਮਸਹੂਰ ਗਾਇਕ ਸਿੱਧੂ ਮੂਸੇ ਵਾਲਾ ਕਤਲ ਕੇਸ ਮਾਮਲੇ ਵਿੱਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਤੋਂ ਦਿੱਲੀ ਲਿਆਂਦਾ ਗਿਆ ਹੈ। ਦੱਸ ਦਈਏ ਕਿ NIA ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। ਲਾਰੈਂਸ ਤੇ ਪਹਿਲਾਂ ਹੋਰ ਵੀ ਕੇਸ …
Read More »ਆਫ਼ਤਾਬ ਨੂੰ ਪੁਲਿਸ ਅੱਜ ਅਦਾਲਤ ’ਚ ਕਰੇਗੀ ਪੇਸ਼, ਪਾਣੀ ਦੇ ਬਿੱਲ ਕਾਰਨ ਸ਼ਰਧਾ ਕਤਲ ਕੇਸ ‘ਚ ਆਵੇਗਾ ਨਵਾਂ ਮੋੜ
ਨਿਊਜ਼ ਡੈਸਕ: ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਕਰ ਦੀ ਕਥਿਤ ਤੌਰ ‘ਤੇ ਹੱਤਿਆ ਕਰਨ ਅਤੇ ਉਸ ਦੀ ਲਾਸ਼ ਦੇ 35 ਟੁਕੜਿਆਂ ਵਿਚ ਕੱਟਣ ਦੇ ਦੋਸ਼ ਵਿਚ ਗ੍ਰਿਫਤਾਰ ਆਫ਼ਤਾਬ ਅਮੀਨ ਪੂਨਾਵਾਲਾ ਨੂੰ ਅੱਜ ਪੁਲਿਸ ਸਾਕੇਤ ਅਦਾਲਤ ਵਿਚ ਪੇਸ਼ ਕਰੇਗੀ।ਦਸ ਦਈਏ ਕਿ ਅਜੇ ਤੱਕ ਦਿੱਲੀ ਪੁਲਿਸ ਨੂੰ ਅਪਰਾਧ ’ਚ ਵਰਤੇ ਹਥਿਆਰ, ਸ਼ਰਧਾ ਦਾ …
Read More »ਮੁੰਬਈ ਦੇ ਰਿਲਾਇੰਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਮੁੰਬਈ: ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਫ਼ੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਦੇਸ਼ ਅਤੇ ਦੁਨੀਆ ਦੇ ਮਸ਼ਹੂਰ ਅਰਬਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਪਰਿਵਾਰ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਅਣਪਛਾਤੇ ਕਾਲਰ ਨੇ ਲੈਂਡਲਾਈਨ ਫੋਨ ਤੋਂ ਕਾਲ ਕਰਕੇ ਅੱਜ …
Read More »ਬੈਂਗਲੁਰੂ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਬੈਂਗਲੁਰੂ: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਸਕੂਲਾਂ ਵਿੱਚ ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਦੱਸਿਆ ਕਿ ਬੈਂਗਲੁਰੂ ਦੇ 6 ਸਕੂਲਾਂ ‘ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਕੂਲਾਂ ‘ਚ ਸਰਚ ਆਪਰੇਸ਼ਨ ਜਾਰੀ ਹੈ, ਹਾਲਾਂਕਿ ਹੁਣ ਤੱਕ ਕਿਸੇ ਵੀ ਸਕੂਲ ‘ਚ ਬੰਬ …
Read More »ਰਾਕੇਸ਼ ਟਿਕੈਤ ਨੂੰ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ
ਮੁਜ਼ੱਫਰਨਗਰ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਫ਼ੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੁਲਜ਼ਮ ਨੇ ਰਾਕੇਸ਼ ਟਿਕੈਤ ਨੂੰ ਅਪਸ਼ਬਦ ਵੀ ਕਹੇ। ਰਾਕੇਸ਼ ਟਿਕੈਤ ਨੂੰ ਐਤਵਾਰ ਸਵੇਰੇ ਕਰੀਬ 11 ਵਜੇ ਇਕ ਵਿਅਕਤੀ ਦਾ ਫੋਨ ਆਇਆ। ਫੋਨ ‘ਤੇ ਗੱਲ ਕਰਨ ਵਾਲੇ ਵਿਅਕਤੀ ਨੇ …
Read More »ਮਾਈਕ੍ਰੋਵੇਵ ‘ਚੋਂ ਮਿਲੀ ਦੋ ਮਹੀਨੇ ਦੀ ਬੱਚੀ ਦੀ ਲਾਸ਼
ਨਵੀਂ ਦਿੱਲੀ: ਦੱਖਣੀ ਦਿੱਲੀ ਦੇ ਮਾਲਵੀਆ ਨਗਰ ‘ਚ ਸੋਮਵਾਰ ਨੂੰ ਇਕ ਘਰ ‘ਚ ਮਾਈਕ੍ਰੋਵੇਵ ‘ਚ 2 ਮਹੀਨੇ ਦੀ ਬੱਚੀ ਮ੍ਰਿਤਕ ਪਾਈ ਗਈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਮਾਂ ਸਮੇਤ ਕਈ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਬਾਰੇ ਪੁਲਿਸ ਅਧਿਕਾਰੀ ਬੇਨੀਤਾ ਮੈਰੀ ਜੈਕਰ ਦਾ ਕਹਿਣਾ ਹੈ ਕਿ ਪੁਲਿਸ …
Read More »ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ’ਚ ਮਿਲੇ 2 ਲਾਵਾਰਿਸ ਬੈਗ
ਨਵੀਂ ਦਿੱਲੀ- ਗਣਤੰਤਰ ਦਿਵਸ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਕ ਵਾਰ ਫਿਰ ਤੋਂ ਦੋ ਸ਼ੱਕੀ ਬੈਗ ਮਿਲੇ ਹਨ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਜਨਵਰੀ ਨੂੰ ਵੀ ਗਾਜ਼ੀਪੁਰ ਫੂਲ ਮੰਡੀ ਵਿੱਚ ਇੱਕ ਬੈਗ ਵਿੱਚ ਆਈਈਡੀ ਬਰਾਮਦ ਕੀਤੀ …
Read More »