Breaking News

Tag Archives: investigation

ਮਾਨਸਾ ਦੇ ਇਕ ਹੋਟਲ ‘ਚ 2 ਨੌਜਵਾਨਾਂ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, ਜਾਂਚ ਸ਼ੁਰੂ

ਮਾਨਸਾ: ਮਾਨਸਾ ਦੇ ਇਕ ਹੋਟਲ ‘ਚ 2 ਨੌਜਵਾਨਾਂ ਵਲੋਂ  ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ  ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 25 ਸਾਲਾ ਮ੍ਰਿਤਕ ਨੌਜਵਾਨ ਕੁਲਦੀਪ ਅਤੇ ਹਰਪ੍ਰੀਤ  ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਰਹਿਣ ਵਾਲੇ ਹਨ। ਮਾਨਸਾ ‘ਚ ਉਨ੍ਹਾਂ ਨੇ ਇਕ ਹੋਟਲ  ‘ਚ ਕਮਰਾ ਕਿਰਾਏ ‘ਤੇ ਲਿਆ ਸੀ। ਅੱਜ …

Read More »

ਕੈਨੇਡਾ ‘ਚ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਜ਼ਿਆਦਾਤਰ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ 1,000 ਕਿੱਲੋ ਤੋਂ ਵੱਧ ਨਾਜਾਇਜ਼ ਨਸ਼ੇ ਅਤੇ ਗੋਲੀਆਂ ਬਰਾਮਦ ਅਤੇ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ । ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਛੇ ਮਹੀਨਿਆਂ ਦੀ ਪੜਤਾਲ, ਜਿਸ ਨੂੰ “ਪ੍ਰੋਜੈਕਟ ਬ੍ਰਿਸਾ” ਦਾ ਨਾਂ ਦਿਤਾ ਗਿਆ, ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੀ ਰਿੰਗ ‘ਤੇ ਧਿਆਨ ਕੇਂਦਰਤ ਕੀਤਾ। ਜਿਸ …

Read More »

ਅੰਮ੍ਰਿਤਸਰ ‘ਚ ਹੋਟਲ ਮਾਲਕ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੌਕੇ ‘ਤੇ ਹੋਈ ਮੌਤ

ਅੰਮ੍ਰਿਤਸਰ : ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਰਾਮਾਨੰਦ ਬਾਗ ਵਿਚ ਸਥਿਤ ਓਮ ਸਾਈਂ ਹੋਟਲ ਦੇ ਮਾਲਕ ਸੰਜੀਵ ਬਿੰਦਰਾ ਉਰਫ ਸੰਜੇ ਬਿੰਦਰਾ ਨੇ ਵੀਰਵਾਰ ਸ਼ਾਮ ਖੁਦ ਨੂੰ ਹੋਟਲ ਦੇ ਕਮਰੇ ਅੰਦਰ ਸਿਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਸੰਜੀਵ ਬਿੰਦਰਾ ਮੌਤ ਹੋ ਚੁੱਕੀ ਸੀ। ਗੋਲੀ ਲਾਇਸੰਸੀ ਰਿਵਾਲਵਰ …

Read More »

ਓਸ਼ਾਵਾ ਦੇ ਇੱਕ ਘਰ ‘ਚ ਚੱਲ ਰਹੀ ਪਾਰਟੀ ਦੌਰਾਨ ਘਰ ‘ਚ ਬਣੇ ਪੂਲ ਵਿੱਚ ਡੁੱਬ ਜਾਣ ਕਾਰਨ 6 ਸਾਲਾ ਬੱਚੀ ਦੀ ਮੌਤ

ਓਸ਼ਾਵਾ:  ਓਸ਼ਾਵਾ ਦੇ ਇੱਕ ਘਰ ਵਿੱਚ ਰਾਤ ਨੂੰ ਚੱਲ ਰਹੀ ਪਾਰਟੀ ਦੌਰਾਨ ਘਰ ਦੇ ਬੈਕਯਾਰਡ ਵਿੱਚ ਬਣੇ ਪੂਲ ਵਿੱਚ ਡੁੱਬ ਜਾਣ ਕਾਰਨ ਇੱਕ ਛੇ ਸਾਲਾ ਬੱਚੀ ਦੀ ਮੌਤ ਹੋ ਗਈ। ਦਰਹਮ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸ਼ਾਮੀਂ 7:00 ਵਜੇ ਬਰਚਵਿਊ ਤੇ ਓਰਮੰਡ ਡਰਾਈਵਜ਼ ਏਰੀਆ ਵਿੱਚ ਸਥਿਤ …

Read More »

Twitter India Office Raid: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਨੇ Twitter ਇੰਡੀਆ ਦਫਤਰਾਂ ਦੀ ਲਈ ਤਲਾਸ਼ੀ

ਨਵੀਂ ਦਿੱਲੀ: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਲਾਡੋ ਸਰਾਏ, ਦਿੱਲੀ ਅਤੇ ਗੁਰੂਗ੍ਰਾਮ  ਵਿਚ ਟਵਿੱਟਰ ਇੰਡੀਆ ਦਫਤਰਾਂ ‘ਤੇ ਤਲਾਸ਼ੀ ਲੈ ਰਹੀ ਹੈ। ਇਹ ਤਲਾਸ਼ ਇਕ ਕਥਿਤ ਕੋਵਿਡ 19  ‘ਟੂਲਕਿੱਟ’ ਸੰਬੰਧੀ ਸ਼ਿਕਾਇਤ ਦੀ ਜਾਂਚ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ, …

Read More »

ਸੀ ਬੀ ਆਈ ਨੇ ਕੇਂਦਰ ਸਰਕਾਰ ਦੇ 30 ਵਿਭਾਗਾਂ ਤੇ ਜਨਤਕ ਖੇਤਰ ਦੇ ਕਾਰਜਾਂ ‘ਚ ਲਈ ਤਲਾਸ਼ੀ

ਨਵੀਂ ਦਿੱਲੀ : – ਸੀ ਬੀ ਆਈ ਨੇ ਕੇਂਦਰ ਸਰਕਾਰ ਦੇ ਦਫਤਰਾਂ ਤੇ ਜਨਤਕ ਖੇਤਰ ਦੇ ਕਾਰਜਾਂ ‘ਚ ਭ੍ਰਿਸ਼ਟਾਚਾਰ ਦਾ ਪਤਾ ਲਗਾਉਣ ਲਈ ਦੇਸ਼ ਵਿਆਪੀ ਹੈਰਾਨੀਜਨਕ ਮੁਆਇਨਾ ਕੀਤਾ। ਸੀਬੀਆਈ ਟੀਮ ਨੇ 25 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਫੈਲੀਆਂ 100 ਤੋਂ ਵੱਧ ਥਾਵਾਂ ਦੀ ਜਾਂਚ ਕੀਤੀ ਤੇ ਵੱਡੇ ਪੱਧਰ ‘ਤੇ …

Read More »

ਸਿੱਖ ਲੀਡਰ ਤੇ ਮਸ਼ਹੂਰ ਟੀ.ਵੀ. ਹੋਸਟ ਗੁੱਡੀ ਸਿੱਧੂ ਦਾ ਸੜਕ ਹਾਦਸੇ ‘ਚ ਦਿਹਾਂਤ

ਫਰਿਜ਼ਨੋ: ਕੈਲੇਫੋਰਨੀਆ ਦੇ ਫਰਿਜ਼ਨੋ ‘ਚ ਫਰਿਜ਼ਨੋ ਸਿੱਖ ਸੰਸਥਾ ਦੇ ਲੀਡਰ ਗੁੱਡੀ ਸਿੱਧੂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪੱਛਮੀ ਫਰਿਜ਼ਨੋ ਹਾਈਵੇਅ 99 ‘ਤੇ ਦੁਪਹਿਰ ਲਗਭਗ 2.30 ਕੁ ਵਜੇ ਵਾਪਰਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਸਕੂਲ ਵਿੱਚ ਇੱਕ ਸਮਾਗਮ ‘ਚ ਸ਼ਾਮਲ ਹੋਣ ਤੋਂ …

Read More »

ISRO ਦੇ ਵਿਗਿਆਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਫਲੈਟ ‘ਚੋਂ ਮਿਲੀ ਲਾਸ਼

ਹੈਦਰਾਬਾਦ: ਇਸਰੋ ਦੇ ਨੈਸ਼ਨਲ ਰਿਮੋਟ ਸੈਂਸਿੰਗ ਸੈਂਟਰ ‘ਚ ਕੰਮ ਕਰਨ ਵਾਲੇ ਵਿਗਿਆਨੀ ਐਸ.ਸੁਰੇਸ਼ ਕੁਮਾਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ, ਉਨ੍ਹਾਂ ਦੀ ਲਾਸ਼ ਐੱਸਆਰ ਨਗਰ ਸਥਿਤ ਉਨ੍ਹਾਂ ਦੇ ਫਲੈਟ ‘ਚ ਮਿਲੀ। ਪੁਲਿਸ ਵੱਲੋਂ ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਓਸਮਾਨਿਆ ਹਸਪਤਾਲ ਭੇਜਿਆ ਦਿੱਤਾ ਗਿਆ ਹੈ ਮਾਮਲੇ ਦੀ ਜਾਂਚ …

Read More »

ਕੈਲੀਫੋਰਨੀਆ: 64 ਸਾਲਾ ਬਜ਼ੁਰਗ ਦਾ ਚਾਕੂ ਮਾਰ ਕੇ ਕਤਲ ਵਾਲਾ ਨੌਜਵਾਨ ਗ੍ਰਿਫਤਾਰ

ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ‘ਚ 64 ਸਾਲਾ ਬਜ਼ੁਰਗ ਨੂੰ ਚਾਕੂ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ 21 ਸਾਲਾ ਐਨਥਨੀ ਕਰਿਟਰ ਦਾ ਹੀ ਇਸ ਕਤਲ ਪਿੱਛੇ ਹੱਥ ਹੈ। ਟਰੇਸੀ ਪੁਲਿਸ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਮਾਮਲੇ ਦੀ ਜਾਂਚ ਕਰ ਰਹੇ …

Read More »

ਦੁਨੀਆ ਦੇ ਸਭ ਤੋਂ ਵੱਡੇ ਸੀਰੀਅਲ ਕਿੱਲਰ ਨੇ ਟੀਕੇ ਲਗਾ ਕੇ ਲਈ 300 ਮਰੀਜ਼ਾਂ ਦੀ ਜਾਨ

ਬਰਲਿਨ: ਜਰਮਨੀ ਦੇ ਡੇਲਮੇਨਹੋਸਰਟ ਹਸਪਤਾਲ ਦਾ ਇਕ ਅਜਿਹਾ ਮਾਮਲਾ ਸਾਹਮਣੇ ਅਇਆ ਹੈ ਜਿਸਨੂੰ ਜਾਣ ਕੇ ਤੁਹਾਡਾ ਵੀ ਦਿਲ ਦਹਿਲ ਜਾਵੇਗਾ। ਇੱਥੇ ਇਕ ਨੀਲਸ ਹੋਗੇਲ ਨਾਮ ਦੇ ਪੁਰਸ਼ ਨਰਸ ‘ਤੇ ਦਵਾਈ ਅਤੇ ਟੀਕੇ ਲਗਾ ਕੇ 300 ਤੋਂ ਵੱਧ ਮਰੀਜ਼ਾਂ ਦੀ ਜਾਨ ਲੈਣ ਦਾ ਦੋਸ਼ ਹੈਤੇ ਇਸ ਨੂੰ ਦੇਸ਼ ਤੇ ਦੁਨੀਆ ਦਾ …

Read More »