ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਨਵੇਂ ਜ਼ਿਲੇ ਮਲੇਰਕੋਟਲਾ ਦੇ ਪੁਲਿਸ ਅਤੇ ਪ੍ਰਸ਼ਾਸ਼ਨਕ ਅਧਿਕਾਰੀਆਂ ਦੀ ਚੋਣ ਸ਼ੁਰੂ ਕਰ ਦਿੱਤੀ ਹੈ। ਮਲੇਰਕੋਟਲਾ ਜ਼ਿਲੇ ਦੇ ਪਹਿਲੇ ਐਸ.ਐਸ.ਪੀ. ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਅਹੁਦੇ ਲਈ ਇਕ ਮਹਿਲਾ ਪੁਲਿਸ ਅਧਿਕਾਰੀ ‘ਤੇ ਭਰੋਸਾ ਜਤਾਇਆ ਹੈ। ਬੁੱਧਵਾਰ ਨੂੰ ਪੰਜਾਬ ਸਰਕਾਰ …
Read More »