ਲੰਡਨ : ਖਾੜੀ ‘ਚ ਦਿਨ-ਬ-ਦਿਨ ਤਣਾਅ ਦਾ ਮਾਹੌਲ ਵਧਦਾ ਜਾ ਰਿਹਾ ਹੈ ਇਸ ਦੌਰਾਨ ਕਦੀ ਅਮਰੀਕਾ ਅਤੇ ਈਰਾਨ ਦਰਮਿਆਨ ਤੇ ਕਦੀ ਈਰਾਨ ਅਤੇ ਬਰਤਾਨੀਆਂ ਵਿੱਚ ਆਪਸੀ ਖਿੱਚੋਤਾਣ ਵਾਲਾ ਮਾਹੌਲ ਦੇਖਣ ਨੂੰ ਮਿਲਦਾ ਹੈ। ਇਸ ਦੌਰਾਨ ਰਿਵੋਲੀਊਸ਼ਨਰੀ ਗਾਰਡਜ਼ ਵੱਲੋਂ ਸ਼ੁਕਰਵਾਰ ਨੂੰ ਐਲਾਨ ਕੀਤਾ ਗਿਆ ਕਿ ਉਨ੍ਹਾਂ ਨੇ ਅੰਤਰ ਰਾਸ਼ਟਰੀ ਸਮੁੰਦਰੀ ਸਰਹੱਦਾਂ …
Read More »