ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਵੀਰਵਾਰ ਨੂੰ ਇਜ਼ਰਾਈਲ ਅੰਬੈਸੀ ਦੇ ਬਾਹਰ 29 ਜਨਵਰੀ ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ ਚਾਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਵਿਦਿਆਰਥੀ ਕਸ਼ਮੀਰ ਦੇ ਕਾਰਗਿਲ ਦੇ ਵਸਨੀਕ ਹਨ ਅਤੇ ਦਿੱਲੀ ਵਿਚ ਪੜ੍ਹਦੇ ਹਨ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਵਿਸ਼ੇਸ਼ ਸੈੱਲ …
Read More »