Breaking News

Tag Archives: issued

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਪੰਜਾਬ ਸਰਕਾਰ ਦਾ ਐਕਸ਼ਨ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਾਂਚ ਕੀਤੀ ਈ-ਮੇਲ

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ ‘ਤੇ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇੱਕ ਈ-ਮੇਲ ਲਾਂਚ ਕੀਤੀ ਗਈ ਹੈ। ਇਸ ‘ਤੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਦੇ ਮਾਪੇ ਸਕੂਲ ਮੈਨੇਜਮੈਂਟ ਖਿਲਾਫ ਮਨਮਾਨੀ ਫੀਸ ਵਸੂਲੀ ‘ਤੇ ਸ਼ਿਕਾਇਤ ਦਰਜ ਕਰਾ ਸਕਣਗੇ। ਦਰਅਸਲ, ਪੰਜਾਬ ਦੇ …

Read More »

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਉਪ ਮੁੱਖ ਮੰਤਰੀ ਸੋਨੀ, ਜਾਰੀ ਕੀਤਾ ਸੰਮਨ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਪਿਛਲੀ ਕਾਂਗਰਸ ਸਰਕਾਰ ਸਮੇਂ ਦੌਰਾਨ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਸੰਮਨ ਜਾਰੀ ਕੀਤਾ ਹੈ। ਦਸ ਦਈਏ ਕਿ ਸਾਬਕਾ ਉਪ …

Read More »

‘ਆਪ’ ਦੇ ਹੱਕ ਵਿੱਚ ਫ਼ਤਵਾ ਜਾਰੀ ਕਰ ਚੁੱਕੇ ਹਨ ਪੰਜਾਬ ਦੇ ਲੋਕ, 10 ਮਾਰਚ ਨੂੰ ਐਲਾਨ ਹੋਣਾ ਬਾਕੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਜਾਰੀ ਕਰ ਦਿੱਤਾ ਹੈ ਅਤੇ 10 ਮਾਰਚ ਨੂੰ ਸਿਰਫ਼ ਐਲਾਨ ਹੋਣਾ ਬਾਕੀ ਹੈ। ਆਪ ਆਗੂ ਨੇ ਇਹ ਪ੍ਰਤੀਕਿਰਿਆ ਰਜਿੰਦਰ …

Read More »

ਦਿੱਲੀ ‘ਚ ਕੋਰੋਨਾ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ-ਕਾਲਜ ਅਤੇ ਜਿੰਮ ਖੋਲ੍ਹਣ ਦੀ ਮਨਜ਼ੂਰੀ

 ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਕਮੀ ਤੋਂ ਬਾਅਦ ਸਕੂਲ, ਕਾਲਜ ਅਤੇ ਕੋਚਿੰਗ ਇੰਸਟੀਚਿਊਟ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (DDMA) ਦੀ ਬੈਠਕ ‘ਚ 7 ਫਰਵਰੀ ਤੋਂ ਦਿੱਲੀ ‘ਚ ਜਿੰਮ ਖੋਲ੍ਹਣ ‘ਤੇ ਵੀ ਸਹਿਮਤੀ ਬਣੀ ਹੈ। …

Read More »

ਅਕਾਲੀ ਆਗੂ ਮਨਜਿੰਦਰ ਸਿਰਸਾ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਦੀ ਆਰਥਿਕ ਅਪਰਾਧ ਬ੍ਰਾਂਚ ਨੇ ਪਟਿਆਲਾ ਹਾਊਸ ਕੋਰਟ ’ਚ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦੇ ਖ਼ਿਲਾਫ਼ ਦਿੱਲੀ ਗੁਰਦੁਆਰਾ ਮੈਨੇਮਜਮੈਂਟ ਕਮੇਟੀ ਦੇ ਜਨਰਲ ਸਕੱਤਰ ਰਹਿੰਦਿਆਂ …

Read More »