ਨਵੀਂ ਦਿੱਲੀ- ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਦੇ ਲਈ ਦੂਤਾਵਾਸ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ ਕਿਸੇ ਨੂੰ ਵੀ ਬਿਨਾਂ ਦੱਸੇ ਸਰਹੱਦੀ ਇਲਾਕਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਸਰਹੱਦ ‘ਤੇ ਜਾਣ ਤੋਂ ਪਹਿਲਾਂ ਕੀਵ ਸਥਿਤ ਦੂਤਾਵਾਸ ਦੇ …
Read More »