ਬਿੰਦੁੂ ਸਿੰਘ ਇੰਝ ਜਾਪਦਾ ਹੈ ਕਿ ਪੰਜਾਬ ‘ਚ ਰੈਲੀਆਂ ਤੇ ਰੋਕ ਲੱਗਣ ਦੇ ਨਾਲ ਨਾਲ ਸਿਆਸੀ ਮਾਹੌਲ ਚ ਸਿਆਸਤ ਨੇ ਵੀ ਨਵਾਂ ਮੋੜ ਲੈ ਲਿਆ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਛਾਪੇਮਾਰੀ ਨੇ ਸਿਆਸਤ ਵਿੱਚ ਨਵਾਂ ਮੋੜ ਲੈ ਆਂਦਾ ਹੈ । …
Read More »