Breaking News

Tag Archives: Italy

ਵਿਦੇਸ਼ਾਂ ’ਚ ਰਹਿਣ ਵਾਲੇ ਪੰਜਾਬੀ-ਭਾਰਤੀ ਵਿਦਿਆ ’ਚ ਮਾਰ ਰਹੇ ਨੇ ਮੱਲਾਂ

ਨਿਊਜ਼ ਡੈਸਕ :- ਵਿਦੇਸ਼ਾਂ ’ਚ ਰਹਿਣ ਵਾਲੇ ਪੰਜਾਬੀਆਂ-ਭਾਰਤੀਆਂ ਲਈ ਵਿਦਿਆ ਵਿਸ਼ੇਸ਼ ਮਹੱਤਵਤਾ ਰੱਖਦੀ ਹੈ। ਇਟਲੀ ’ਚ ਆਏ ਭਾਰਤੀ ਬੱਚੇ ਵਿੱਦਿਅਕ ਖੇਤਰ ’ਚ ਜਿਸ ਤਰ੍ਹਾਂ ਮੱਲਾਂ ਮਾਰ ਰਹੇ ਹਨ ਉਸ ਨਾਲ ਹੋਰ ਵਿਦੇਸ਼ੀਆਂ ਦੇ ਨਾਲ-ਨਾਲ ਇਟਾਲੀਅਨ ਲੋਕ ਵੀ ਹੈਰਾਨ ਹਨ। ਇਟਲੀ ਦੇ ਸੂਬੇ ਲਾਸੀਓ ਦੇ ਸ਼ਹਿਰ ਚਿਸਤੇਰਨਾ ਦੇ ਲਾਤੀਨਾ ਦੀ ਵਸਨੀਕ …

Read More »

ਕੋਰੋਨਾ ਸੰਕਟ : ਨਿਊਯਾਰਕ ‘ਚ ਇਹ ਮਕਾਨ ਮਾਲਕ ਆਪਣੇ ਕਿਰਾਏਦਾਰਾਂ ਲਈ ਬਣਿਆ ਮਸ਼ੀਹਾ, ਦਿੱਤਾ ਇਨਸਾਨੀਅਤ ਦਾ ਵੱਡਾ ਸਬੂਤ

ਵਾਸ਼ਿੰਗਟਨ : ਦੁਨੀਆ ਦੇ 185 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕੀ ਕੋਰੋਨਾ ਮਹਾਮਾਰੀ ਨਾਲ ਹੁਣ ਤੱਕ ਪੂਰੀ ਦੁਨੀਆ ‘ਚ 82 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 14 ਲੱਖ ਤੋਂ ਵੱਧ ਲੋਕ ਇਸ ਵਾਇਰਸ ਦੀ ਲਪੇਟ ‘ਚ ਹਨ। ਇਟਲੀ, ਸਪੇਨ ਤੋਂ ਬਾਅਦ ਅਮਰੀਕਾ ਇਸ ਮਹਾਮਾਰੀ ਨਾਲ ਸਭ …

Read More »

ਇਹ ਹਨ ਦੁਨੀਆ ਦੇ ਉਹ ਦੇਸ਼ ਜੋ ਹੁਣ ਤੱਕ ਹਨ ਕੋਰੋਨਾਵਾਇਰਸ ਤੋਂ ਬਿਲਕੁਲ ਮੁਕਤ

ਨਿਊਜ਼ ਡੈਸਕ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਜਾਨਲੇਵਾ ਕੋਰੋਨਾਵਾਇਰਸ ਹੁਣ ਤੱਕ ਦੁਨੀਆ ਦੇ 185 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਬਹੁਤ ਘੱਟ ਦੇਸ਼ ਹਨ ਜਿਹੜੇ ਇਸ ਮਹਾਮਾਰੀ ਤੋਂ ਹੁਣ ਤੱਕ ਬਚੇ ਹੋਏ ਹਨ। ਅਮਰੀਕਾ ਦੀ ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਦੁਨੀਆ ਦੇ 9 ਅਜਿਹੇ ਦੇਸ਼ ਹਨ …

Read More »

ਸਪੇਨ : ਕੋਰੋਨਾਵਾਇਰਸ ਨੇ ਪਿਛਲੇ 24 ਘੰਟਿਆਂ ਵਿਚ ਲਈਆਂ 832 ਜਾਨਾਂ, ਮਰਨ ਵਾਲਿਆਂ ਦੀ ਗਿਣਤੀ 5690 ਹੋਈ

ਮੈਡ੍ਰਿਡ : ਦੁਨੀਆ ਭਰ ਵਿੱਚ ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਕਾਰਨ ਸਥਿਤੀ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਇਸ ਵਿੱਚ ਹੀ ਸਪੇਨ ਵਿਚ ਪਿਛਲੇ 24 ਘੰਟਿਆਂ ਵਿੱਚ ਇਸ ਵਾਇਰਸ ਨਾਲ ਰਿਕਾਰਡ 832 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਸਪੇਨ ਵਿੱਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ …

Read More »

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੋਰੋਨਾਵਾਇਰਸ ਨੂੰ ਲੈ ਕੇ WHO ‘ਤੇ ਲਗਾਏ ਗੰਭੀਰ ਦੋਸ਼, ਕਿਹਾ ਚੀਨ ਦਾ ਲਿਆ ਪੱਖ

ਵਾਸ਼ਿੰਗਟਨ : ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਨੇ ਪੂਰੀ ਦੁਨੀਆ ਵਿੱਚ ਕਹਿਰ ਮਚਾਇਆ ਹੋਇਆ ਹੈ। ਇੱਥੋਂ ਤੱਕ ਕਿ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਸ ਵਾਇਰਸ ਤੋਂ ਅਛੁਤਾ ਨਹੀਂ ਰਿਹਾ ਹੈ। ਇਸ ‘ਚ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੋਰੋਨਾਵਾਇਰਸ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਵਿਸ਼ਵ ਸਿਹਤ ਸੰਗਠਨ ( WHO) …

Read More »

ਕੋਵਿਡ-19 : ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 639 ਹੋਈ, ਵਾਇਰਸ ਨਾਲ ਹੁਣ ਤੱਕ 15 ਮੌਤਾਂ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾਵਾਇਰਸ (ਕੋਵਿਡ-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਹਰ ਰੋਜ ਵਾਧਾ ਹੋ ਰਿਹਾ ਹੈ। ਜਿਸ ਨਾਲ ਇਹ ਅੰਕੜਾ ਵੱਧ ਕੇ 639 ਤੱਕ ਪਹੁੰਚ ਚੁੱਕਾ ਹੈ। ਦੇਸ਼ ਵਿੱਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਕੇ 15 ਹੋ ਗਈ ਹੈ। ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸ੍ਰੀਨਗਰ …

Read More »

ਕੋਰੋਨਾਵਾਇਰਸ : ਦੇਸ਼ ‘ਚ ਸੰਕਰਮਿਤ ਮਰੀਜ਼ਾ ਦੀ ਗਿਣਤੀ ਵੱਧ ਕੇ 499 ਹੋਈ, ਹੁਣ ਤੱਕ 10 ਲੋਕਾਂ ਦੀ ਮੌਤ

ਨਵੀਂ ਦਿੱਲੀ : ਦੁਨੀਆ ‘ਚ ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਭਾਰਤ ‘ਚ ਵੀ ਕੋਰੋਨਾ ਦੇ ਸੰਕਰਮਿਤ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੱਸ ਦਈਏ ਕਿ ਦੇਸ਼ ‘ਚ ਸੰਕਰਮਿਤ ਮਰੀਜ਼ਾ ਦੀ ਗਿਣਤੀ 499 ਹੋ ਗਈ ਹੈ। ਇਨ੍ਹਾਂ ‘ਚੋਂ 10 ਲੋਕਾਂ ਦੀ ਮੌਤ …

Read More »

ਕੋਵਿਡ-19 : ਵਾਇਰਸ ਕਾਰਨ 100 ਕਰੋੜ ਤੋਂ ਵੱਧ ਲੋਕ ਘਰਾਂ ਅੰਦਰ ਬੰਦ, ਹੁਣ ਤੱਕ ਦੁਨੀਆ ਭਰ ‘ਚ 16 ਹਜ਼ਾਰ ਲੋਕਾਂ ਦੀ ਮੌਤ

ਨਿਊਜ਼ ਡੈਸਕ : ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਨੇ ਹੁਣ ਤੱਕ ਦੁਨੀਆ ਦੇ ਲਗਭਗ 190 ਤੋਂ ਵੱਧ ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਦੁਨੀਆ ਦੇ ਕਈ ਦੇਸ਼ਾਂ ਨੇ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਚੱਲਦਿਆਂ ਲਗਭਗ 100 ਕਰੋੜ ਲੋਕ ਆਪਣੇ ਘਰਾਂ …

Read More »

ਕੋਵਿਡ-19 : ਇਟਲੀ ‘ਚ ਫਸੇ 263 ਭਾਰਤੀਆਂ ਨੂੰ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਰਾਹੀਂ ਲਿਆਂਦਾ ਗਿਆ ਭਾਰਤ

ਨਵੀਂ ਦਿੱਲੀ : ਕੋਰੋਨਾ ਵਾਇਰਸ (ਕੋਵਿਡ-19) ਨਾਲ ਪੂਰੀ ਦੁਨੀਆ ‘ਚ ਖੌਫ ਦਾ ਮਾਹੌਲ ਹੈ। ਚੀਨ ਤੋਂ ਬਾਅਦ ਕੋਰੋਨਾ ਨੇ ਇਟਲੀ ‘ਚ ਸਭ ਤੋਂ ਜ਼ਿਆਦਾ ਤਬਾਹੀ ਮਚਾਈ ਹੈ। ਕੋਰੋਨਾ ਵਾਇਰਸ ਦੇ ਫੈਲਣ ਕਾਰਨ  ਇਟਲੀ ਦੀ ਰਾਜਧਾਨੀ ਰੋਮ ‘ਚ ਫਸੇ 263 ਭਾਰਤੀਆਂ ਨੂੰ ਅੱਜ ਏਅਰ ਇੰਡੀਆ ਦੇ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ …

Read More »

ਇਟਲੀ : ਜਾਨਲੇਵਾ ਕੋਰੋਨਾ ਵਾਇਰਸ ਨਾਲ ਇੱਕ ਦਿਨ ‘ਚ 793 ਮੌਤਾਂ

ਰੋਮ : ਦੁਨੀਆ ਦੇ 180 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕੇ ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਨਾਲ ਹੁਣ ਤੱਕ 12 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਟਲੀ, ਸਪੇਨ, ਫਰਾਂਸ ਤੇ ਸ੍ਰੀਲੰਕਾ ਤੋਂ ਇਲਾਵਾ ਅਮਰੀਕਾ ਦੇ ਕਈ ਰਾਜ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਚੀਨ ਤੋਂ ਬਾਅਦ ਵਾਇਰਸ …

Read More »