ਸ਼੍ਰੀਲੰਕਾ- ਸ਼੍ਰੀਲੰਕਾਈ ਫੌਜ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਲਈ ਭਾਰਤੀ ਫੌਜ ਦੇ ਬ੍ਰਿਗੇਡੀਅਰ ਮਨਦੀਪ ਸਿੰਘ ਸੰਧੂ (ਸੇਵਾਮੁਕਤ) ਨੂੰ ਇੱਕ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ। ਸੰਧੂ ਨੇ 30 ਸਾਲ ਪਹਿਲਾਂ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ‘ਚ ਅੱਤਵਾਦੀ ਸੰਗਠਨ ਲਿੱਟੇ ਨਾਲ ਲੜਨ ਲਈ ਸ਼੍ਰੀਲੰਕਾ ਦੇ ਇਨ੍ਹਾਂ ਫੌਜੀ …
Read More »