ਮੌੜ ਮੰਡੀ / ਬਠਿੰਡਾ (ਪਰਮਿੰਦਰ ਸਿੰਘ): ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ।ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਦਿੱਤੇ ਬਿਆਨ ਤੋਂ ਬਾਅਦ ਹੁਣ ਕਾਂਗਰਸੀ ਆਗੂਆਂ ਖਿਲਾਫ਼ ਵੀ ਕਿਸਾਨ ਜਥੇਬੰਦੀਆਂ ਦਾ ਗੁੱਸਾ ਭੜਕਦਾ ਹੋਇਆ ਦਿਖਾਈ ਦੇ ਰਿਹਾ ਹੈ। ਐਤਵਾਰ ਨੂੰ ਮੌੜ ਮੰਡੀ ‘ਚ ਆਮ ਆਦਮੀ ਪਾਰਟੀ ਛੱਡ ਕੇ …
Read More »