ਕੁਰੂਕਸ਼ੇਤਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੱਡਾ ਫੈਸਲਾ ਲਿਆ ਗਿਆ ਹੈ। ਬਲਜੀਤ ਸਿੰਘ ਦਾਦੂਵਾਲ ਦੀ ਥਾਂ ਜਗਦੀਸ਼ ਸਿੰਘ ਝੀਂਡਾ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਕਮੇਟੀ ਦੇ ਕੁੱਲ 35 ਵਿਚੋਂ 33 ਮੈਂਬਰਾਂ ਨੇ ਝੀਂਡਾ ਨੂੰ ਪ੍ਰਧਾਨ ਚੁਣਿਆ ਹੈ। ਇਸ ਮੀਟਿੰਗ ਵਿੱਚ 26 ਮੈਂਬਰ ਹਾਜ਼ਰ ਸਨ, ਜਦਕਿ 7 ਮੈਂਬਰਾਂ …
Read More »