ਨਵੀਂ ਦਿੱਲੀ (ਦਵਿੰਦਰ ਸਿੰਘ) : ਕਸ਼ਮੀਰ ਵਿਖੇ ਸਿੱਖ ਕੁੜੀਆਂ ਦੀ ਧਰਮ ਤਬਦੀਲੀ ਦੇ ਮਾਮਲੇ ਨੂੰ ਲੈ ਕੇ ‘ਜਾਗੋ’ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਅੱਜ ਸਾਂਝੇ ਵਫਦ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕ੍ਰਿਸ਼ਨ ਰੇੱਡੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ‘ਜਾਗੋੋ’ ਪਾਰਟੀ ਆਗੂਆਂ ਦੇ ਨਾਲ …
Read More »