ਪਟਿਆਲਾ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਧਿਆਪਕਾਂ ਦਾ ਰੋਹ ਸੂਬਾ ਸਰਕਾਰ ਖ਼ਿਲਾਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਦੇਰ ਸ਼ਾਮੀਂ NSQF ਅਧਿਆਪਕਾਂ ਵਲੋਂ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਪਟਿਆਲਾ ਵਿਖੇ ‘ਜਾਗੋ’ ਕੱਢ ਕੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦੀ ਕੋਸ਼ਿਸ਼ ਕੀਤੀ ਗਈ। ਅਧਿਆਪਕਾਂ ਵਲੋਂ ਪਟਿਆਲਾ ਦੇ …
Read More »