ਨਵੀਂ ਦਿੱਲੀ (ਦਵਿੰਦਰ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਲ ਹੀ ਰਾਜਨੀਤਕ ਚੋਣਾਂ ਵਿੱਚ ਇੱਕੋ ਪ੍ਰਧਾਨ ਦੀ ਅਗਵਾਈ ਹੇਠ ਰਜਿਸਟਰਡ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਦੀ ਮਾਨਤਾ ਨੂੰ ਰੱਦ ਕਰਨ ਲਈ ਜਾਗੋ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਵਿੱਚ ਪਟੀਸ਼ਨ ਦਾਇਰ ਕੀਤੀ …
Read More »