ਅੰਮ੍ਰਿਤਸਰ : ਗੋਬਿੰਦ ਸਿੰਘ ਲੌਂਗੋਵਾਲ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣੇ ਹਨ। ਦੱਸਣਯੋਗ ਹੈ ਕਿ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਹਨ। ਹੋਰ ਅਹੁਦੇਦਾਰੀਆਂ ਜਨਰਲ ਸਕੱਤਰ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਚੁਣਿਆ ਗਿਆ ਹੈ ਰਜਿੰਦਰ ਸਿੰਘ ਮਹਿਤਾ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਜੂਨੀਅਰ ਮੀਤ …
Read More »