ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਦੇ ਡੀ.ਐਸ.ਪੀ. (ਸੁਰੱਖਿਆ) ਹਰਜਿੰਦਰ ਸਿੰਘ ਦੇ ਦੁਖਦਾਈ ਤੇ ਬੇਵਕਤੀ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀ.ਐਸ.ਪੀ. ਹਰਜਿੰਦਰ ਸਿੰਘ ਦਾ ਅੱਜ (09-06-21) ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ …
Read More »