ਫਿਰੋਜ਼ਪੁਰ : ਵਿਸ਼ਵਵਿਆਪੀ ਕੋਰੋਨਾਵਾਇਰਸ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਵਿਚ ਇਸ ਦੇ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ। ਇਸ ਦੇ ਮੱਦੇਨਜ਼ਰ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਗਿਣਤੀ ਘਟਾਉਣ ਲਈ ਪੰਜਾਬ ਸਰਕਾਰ ਨੇ 6 ਹਫਤਿਆਂ ਦੀ ਪੈਰੋਲ ’ਤੇ 64 ਕੈਦੀਆਂ ਨੂੰ ਰਿਹਾ ਕੀਤਾ ਹੈ। ਦੱਸ ਦੇਈਏ ਕਿ ਇਹ …
Read More »