ਚੰਡੀਗੜ੍ਹ : ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟਮਾਰਟਮ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ । ਇਹ ਪਟੀਸ਼ਨ ਭੁੱਲਰ ਦੇ ਪਿਤਾ ਵੱਲੋਂ ਦਾਇਰ ਕੀਤੀ ਗਈ ਸੀ। ਦਰਅਸਲ ਜਗਰਾਓਂ ਦੀ ਦਾਣਾ ਮੰਡੀ ਵਿਖੇ 15 ਮਈ ਨੂੰ ਪੰਜਾਬ ਪੁਲਿਸ ਦੇ ਦੋ ਥਾਣੇਦਾਰਾਂ ਦੇ ਕਤਲ …
Read More »