Breaking News

Tag Archives: JALANDHAR FIRING

ਜਲੰਧਰ ਵਿਖੇ ਸਾਬਕਾ ਕਾਂਗਰਸੀ ਕੌਂਸਲਰ ਦਾ ਦਿਨ ਦਿਹਾੜੇ ਕਤਲ

ਜਲੰਧਰ : ਸ਼ਹਿਰ ‘ਚ ਦਿਨ ਦਿਹਾੜੇ ਕੁਝ ਅਣਪਛਾਤੇ ਲੋਕਾਂ ਨੇ ਸਿਆਸੀ ਆਗੂ ਸੁਖਮੀਤ ਸਿੰਘ ਡਿਪਟੀ ‘ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਐਤਵਾਰ ਦੁਪਹਿਰ ਬਾਅਦ ਸ਼ਹਿਰ ਦੇ ਗਾਜ਼ੀ ਗੁੱਲਾ ਚੌਕ ਨੇੜੇ ਹੋਈ ਇਸ ਵਾਰਦਾਤ ਨੂੰ ਸਵਿੱਫਟ ਕਾਰ ‘ਚ ਸਵਾਰ ਬਦਮਾਸ਼ਾਂ ਨੇ ਅੰਜਾਮ ਦਿੱਤਾ। ਇਹਨਾਂ ਬਦਮਾਸ਼ਾਂ …

Read More »