ਜਲੰਧਰ: ਕੈਨੇਡਾ ਦੇ ਸ਼ਹਿਰ ਸਰੀ ‘ਚ 21 ਸਾਲਾ ਪੰਜਾਬੀ ਲੜਕੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਲੰਧਰ ਦੇ ਪਿੰਡ ਚਿੱਟੀ ਵਾਸੀ ਪ੍ਰਭਲੀਨ ਕੌਰ ਪੁੱਤਰੀ ਗੁਰਦਿਆਲ ਸਿੰਘ ਮਠਾੜੂ ਵਜੋਂ ਹੋਈ ਹੈ। ਪ੍ਰਭਲੀਨ 2016 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਗਈ ਸੀ ਜਿਸ ਤੋਂ ਬਾਅਦ ਉਹ ਪੜ੍ਹਾਈ ਖਤਮ ਕਰਕੇ …
Read More »