Breaking News

Tag Archives: jalandhar

ਪੰਜਾਬੀ ਜੋੜੇ ਨਾਲ ਮਨੀਲਾ ‘ਚ ਵਰਤਿਆ ਭਾਣਾ, ਹਾਲੇ 5 ਮਹੀਨੇ ਪਹਿਲਾਂ ਹੀ ਗਈ ਸੀ ਪਤਨੀ

ਨਿਊਜ਼ ਡੈਸਕ: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ‘ਚ ਪੰਜਾਬੀ ਜੋੜੇ ਦਾ ਬਰਿਹਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੋਵਾਂ ਦੀ ਪਛਾਣ 41 ਸਾਲਾ ਸੁਖਵਿੰਦਰ ਸਿੰਘ ਅਤੇ 33 ਸਾਲਾ ਕਿਰਨਦੀਪ ਕੌਰ ਵਜੋਂ ਹੋਈ। ਇਹ ਜੋੜਾ ਗੁਰਾਇਆ ਇਲਾਕੇ ਦੇ ਰਹਿਣ ਵਾਲਾ ਸੀ। ਸੁਖਵਿੰਦਰ ਸਿੰਘ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ …

Read More »

ਜਲੰਧਰ ‘ਚ ਦਰਜ FIR ਦੇ ਖਿਲਾਫ ਰਾਮ ਰਹੀਮ ਪਹੁੰਚਿਆ ਹਾਈਕੋਰਟ

ਸਿਰਸਾ:  ਜਲੰਧਰ ‘ਚ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ। ਹੁਣ ਰਾਮ ਰਹੀਮ ਇਸ FIR ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਵਿਰੁੱਧ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ। ਰਾਮ ਰਹੀਮ ਦਾ ਕਹਿਣਾ ਹੈ ਕਿ  …

Read More »

ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ MLA ਗੁਰਜੀਤ ਨੂੰ ਬਣਾਇਆ ਪ੍ਰਚਾਰ ਕਮੇਟੀ ਦਾ ਪ੍ਰਧਾਨ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ …

Read More »

ਜਲੰਧਰ ’ਚ ਰਾਮ ਰਹੀਮ ’ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ

ਨਿਊਜ਼ ਡੈਸਕ: ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਉਮਰਕੈਦ ਦੀ ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।  ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਰਾਮ ਰਹੀਮ ਖਿਲਾਫ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ।  ਰਾਮ ਰਹੀਮ ‘ਤੇ ਇਤਿਹਾਸ ਨੂੰ ਗਲਤ ਤਰੀਕੇ …

Read More »

ਚੱਲਦੇ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਦੀ ਹੋਈ ਮੌਤ

ਸ਼ਾਹਕੋਟ:  ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ  ਕਬੱਡੀ ਖਿਡਾਰੀ ਅਮਰ ਘੱਸ ਵਾਸੀ ਘੱਸਪੁਰ (ਗੁਰਦਾਸਪੁਰ) ਦੀ ਸੱਟ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਖੇਡਦੇ ਸਮੇਂ ਸਿਰ ਵਿਚ ਸੱਟ ਲੱਗਣ ਨਾਲ  ਖਿਡਾਰੀ ਜ਼ਖਮੀ ਹੋ ਗਿਆ ਸੀ। ਉਸ ਨੂੰ …

Read More »

ਪੰਜਾਬੀ ਕਾਮੇਡੀਅਨ ਕਾਕੇ ਸ਼ਾਹ ਨੇ ਲੋਕਾਂ ਦੇ ਲੱਖਾਂ ਰੁਪਏ ਠੱਗ ਕੇ ਮਾਰੀ ਬਾਹਰ ਨੂੰ ਉਡਾਰੀ

ਨਿਊਜ਼ ਡੈਸਕ: ਜਿਥੇ ਲੋਕ ਕਾਮੇਡੀਅਨ ਦੀਆਂ ਗੱਲਾਂ ਤੋਂ ਖੁਸ਼ ਹੁੰਦੇ ਹਨ ਉਥੇ ਹੀ ਕਾਮੇਡੀਅਨ ਨੂੰ ਕੋਸਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਜਲੰਧਰ ਤੋਂ ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਕਿਸੀ ਜਾਣ-ਪਹਿਚਾਨ ਦੇ ਮੋਹਤਾਜ ਨਹੀਂ ਹਨ। ਪਰ ਲੋਕ ਉਨ੍ਹਾਂ ਨੂੰ ਹੁਣ ਲੱਭਦੇ ਫਿਰ ਰਹੇੇ ਹਨ।ਮਿਲੀ ਜਾਣਕਾਰੀ ਅਨੁਸਾਰ ਕਾਕੇ ਸ਼ਾਹ  ਲੋਕਾਂ ਨਾਲ ਠੱਗੀ …

Read More »

ਜਲੰਧਰ ਦੀ 14 ਸਾਲਾ ਧੀ ਨੇ ‘ਕੌਣ ਬਨੇਗਾ ਕਰੋੜਪਤੀ’ ‘ਚ ਜਿੱਤੇ 50 ਲੱਖ ਰੁ.

ਜਲੰਧਰ : ਜਲੰਧਰ ਦੀ ਕੇਂਦਰੀ ਵਿਦਿਆਲਿਆ ਸੁਰਾਨੁੱਸੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਪਸਿਮਰਨ ਕੌਰ ਨੇ ਟੈਲੀਵਿਜ਼ਨ ਕੁਇਜ਼ ਸ਼ੋਅ ‘ਕੌਨ ਬਣੇਗਾ ਕਰੋੜਪਤੀ-ਜੂਨੀਅਰ’ ਦੀ ‘ਹੌਟ ਸੀਟ’ ਵਿੱਚ ਥਾਂ ਬਣਾ ਕੇ ਸ਼ਹਿਰ ਦਾ ਮਾਣ ਵਧਾਇਆ ਹੈ। ਉਸ ਨੇ 50 ਲੱਖ ਪੁਆਇੰਟ ਜਿੱਤੇ ਹਨ, ਜੋ ਪੈਸਿਆਂ ਵਿੱਚ ਬਦਲ ਦਿੱਤੇ ਜਾਣਗੇ ਅਤੇ ਉਸਨੂੰ 18 ਸਾਲ …

Read More »

ਹਥਿਆਰ ਲਹਿਰਾ ਕੇ ਫਿਰ ਵਿਵਾਦਾਂ ‘ਚ ਘਿਰਿਆ ਕੁੱਲ੍ਹੜ ਪੀਜ਼ਾ ਕਪਲ

ਜਲੰਧਰ: ਜਲੰਧਰ ਦੇ ਨਕੋਦਰ ਰੋਡ ‘ਤੇ ਸਥਿਤ ਫਰੈਸ਼ ਬਾਈਟ ਦਾ ਮਸ਼ਹੂਰ ਪੀਜ਼ਾ ਕਪਲ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਿਆ ਹੈ। ਇਸ ਵਾਰ  ਵਿਵਾਦ ਉਨ੍ਹਾਂ ਦੀ ਜਗ੍ਹਾ ਜਾਂ ਪਾਰਕਿੰਗ ਨੂੰ ਲੈ ਕੇ ਨਹੀਂ ਬਲਕਿ ਹਥਿਆਰਾਂ ਦੇ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਨ ਨੂੰ ਲੈ ਕੇ ਹੈ। 6 ਦਿਨ ਪਹਿਲਾਂ ਦੋਵੇਂ …

Read More »

ਕੈਨੇਡਾ ‘ਚ ਜਲੰਧਰ ਦੀ ਰਾਜਨ ਸਾਹਨੀ ਬਣੀ ਇਮੀਗ੍ਰੇਸ਼ਨ ਮੰਤਰੀ

ਨਿਊਜ਼ ਡੈਸਕ: ਕੈਨੇਡਾ ਦੇ ਸੂਬਾ ਅਲਬਰਟਾ ‘ਚ ਨਵੀਂ ਬਣੀ ਸਰਕਾਰ ਵਿਚ ਭਾਰਤੀ ਮੂਲ ਦੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁਸੱਭਿਆਚਾਰਕ ਮੰਤਰੀ ਵਜੋਂ ਨਿਯੁਕਤ ਕੀਤੇ ਜਾਣ ਨਾਲ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।ਰਾਜਨ ਸਾਹਨੀ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਵਡਾਲਾ ਵਿੱਚ ਹੋਇਆ ਸੀ।  ਉਹ ਲੰਬੇ ਸਮੇਂ ਤੋਂ ਆਪਣੇ ਮਾਤਾ-ਪਿਤਾ …

Read More »

ਭੋਗਪੁਰ ਦੇ ਪਿੰਡ ’ਚ ਪੁਲਿਸ ਮੁਕਾਬਲੇ ਦੌਰਾਨ 4 ਗੈਂਗਸਟਰ ਕਾਬੂ

ਜਲੰਧਰ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ।  ਜਲੰਧਰ ਜ਼ਿਲ੍ਹੇ ‘ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ’ਚ ਜਲੰਧਰ ਪੁਲਿਸ ਨੂੰ  ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ  ਸਵੇਰੇ 6 ਵਜੇ ਤੋਂ ਹੀ ਗੰਨੇ ਦੇ ਖੇਤਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਆਦਮਪੁਰ-ਭੋਗਪੁਰ …

Read More »