ਅੰਮ੍ਰਿਤਸਰ: ਜੱਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਕਾਂਗਰਸ …
Read More »ਜਲ੍ਹਿਆਂਵਾਲਾ ਬਾਗ ਕਾਂਡ ‘ਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਸੰਸਦ ‘ਚ ਜਤਾਇਆ ਅਫਸੋਸ
ਲੰਡਨ: ਸਾਲ 1919 ‘ਚ ਵਾਪਰੇ ਜਲ੍ਹਿਆਂਵਾਲਾ ਬਾਗ ਕਾਂਡ ਨੂੰ ਲੋਕ ਅਜੇ ਤੱਕ ਨਹੀਂ ਭੁੱਲ ਸਕੇ ਪਰ ਹੁਣ ਬਰਤਾਨੀਆਂ ਦੀ ਪ੍ਰਧਾਨ ਮੰਤਰੀ ਥੇਰੇਸਾ ਮੇ ਨੇ ਉਸ ਘਟਨਾ ਤੇ ਅਫਸੋਸ਼ ਜਤਾਇਆ ਹੈ। ਥੇਰੇਸਾ ਵਲੋਂ ਇਹ ਗੱਲ ਬ੍ਰਿਟਿਸ਼ ਸੰਸਦ ‘ਚ ਕਹੀ ਗਈ ਤੇ ਉਸ ਘਟਨਾ ‘ਤੇ ਡੂੰਘਾ ਦੁੱਖ ਜਾਹਰ ਕੀਤਾ। ਹੁਣ ਤੁਹਾਨੂੰ ਇਹ …
Read More »