ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਰਾਜ ਸਭਾ ਵਲੋਂ ਵੀ ਜਲ੍ਹਿਆਂਵਾਲਾ ਬਾਗ ਕੌਮੀ ਯਾਦਗਾਰ ਬਿੱਲ ਨੂੰ ਮਨਜ਼ੂਰੀ ਮਿਲ ਗਈ ਹੈ। ਹੁਣ ਕਾਂਗਰਸ ਪ੍ਰਧਾਨ ਇਸ ਟਰੱਸਟ ਦੇ ਮੈਂਬਰ ਨਹੀਂ ਰਹਿਣਗੇ, ਸਗੋਂ ਲੋਕਸਭਾ ‘ਚ ਵਿਰੋਧੀ ਪਾਰਟੀ ਦੇ ਆਗੂ ਇਸ ਟਰੱਸਟ ਦਾ ਹਿੱਸਾ ਹੋਣਗੇ। ਦੱਸ ਦੇਈਏ ਕਿ ਸਰਕਾਰ ਨੇ …
Read More »