ਚੰਡੀਗੜ੍ਹ : ਬੀਤੇ ਬੁੱਧਵਾਰ ਹਲਕਾ ਜੰਡਿਆਲਾ ਗੁਰੂ ਦੇ ਥਾਣਾ ਤਰਸਿੱਕਾ ਅਧੀਨ ਪੈਂਦੇ ਪਿੰਡ ਮੁਛੱਲ ਦੇ 7 ਵਿਅਕਤੀਆਂ ਦੀ ਜ਼ਹਿਰਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ। ਮਰਨ ਵਾਲਿਆਂ ਵਿਅਕਤੀ ਵਿੱਚ ਦਲਬੀਰ ਸਿੰਘ ਪੁੱਤਰ ਸੋਹਣ ਸਿੰਘ, ਬਲਵਿੰਦਰ ਸਿੰਘ ਪੁੱਤਰ ਸੂਰਤਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸ਼ਿੰਦਰ ਸਿੰਘ, ਮੰਗਲ ਸਿੰਘ ਪੁੱਤਰ ਸੁਲੱਖਣ ਸਿੰਘ, ਬਲਦੇਵ …
Read More »ਅੰਮ੍ਰਿਤਸਰ : ਜੰਡਿਆਲਾ ਗੁਰੂ ਦੇ ਡੀ.ਐੱਸ.ਪੀ ਤੇ ਉਨ੍ਹਾਂ ਦੀ ਪਤਨੀ ਕੋਰੋਨਾ ਪਾਜ਼ੀਟਿਵ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ‘ਚ ਹੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ ਅਤੇ ਉਨ੍ਹਾਂ ਦੀ ਪਤਨੀ ਦੇ ਬੀਤੇ ਦਿਨੀਂ ਹੋਏ ਟੈਸਟ ਉਪਰੰਤ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ …
Read More »