Breaking News

Tag Archives: japan

‘ਭਾਰਤ ਤੁਹਾਨੂੰ ਮਿਸ ਕਰ ਰਿਹਾ ਹੈ ਸ਼ਿੰਜੋ ਆਬੇ’, ਜਾਪਾਨ ‘ਚ ਦੋਸਤ ਦਾ ਜ਼ਿਕਰ ਕਰਕੇ ਭਾਵੁਕ ਹੋਏ ਨਰਿੰਦਰ ਮੋਦੀ

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਟੋਕੀਓ ਦੇ ਨਿਪੋਨ ਬੁਡੋਕਾਨ ਵਿਖੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 20 ਤੋਂ ਵੱਧ ਰਾਜਾਂ ਅਤੇ ਸਰਕਾਰਾਂ ਦੇ ਮੁਖੀਆਂ ਸਮੇਤ 100 ਤੋਂ ਵੱਧ ਦੇਸ਼ਾਂ …

Read More »

ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ, ਕਿਹਾ- ਰੂਸ ਦਾ ਸਾਥ ਛੱਡੋ, ਨਹੀਂ ਤਾਂ ਚੁਕਾਉਣੀ ਪਵੇਗੀ ਭਾਰੀ ਕੀਮਤ

ਵਾਸ਼ਿੰਗਟਨ- ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਅਜਿਹੇ ‘ਚ ਸ਼ਾਂਤੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਚ ਭਾਰਤ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਮਰੀਕਾ ਨੂੰ ਭਾਰਤ ਦਾ ਇਹ ਸਟੈਂਡ ਪਸੰਦ ਨਹੀਂ ਆ ਰਿਹਾ ਹੈ। ਅਜਿਹੇ ‘ਚ ਵ੍ਹਾਈਟ ਹਾਊਸ ਦੀ ਰਾਸ਼ਟਰੀ ਆਰਥਿਕ ਪਰਿਸ਼ਦ ਦੇ ਨਿਰਦੇਸ਼ਕ ਬ੍ਰਾਇਨ ਡੀਸ ਨੇ …

Read More »

PM ਮੋਦੀ ਅਤੇ ਆਸਟਰੇਲੀਆ ਦੇ PM ਵਿਚਕਾਰ ਡਿਜੀਟਲ ਸੰਮੇਲਨ, ਮੋਦੀ ਨੇ ਕਿਹਾ ਵਪਾਰ ਅਤੇ ਸੁਰੱਖਿਆ ‘ਤੇ ਮਿਲ ਕੇ ਕਰਾਂਗੇ ਕੰਮ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਆਸਟ੍ਰੇਲੀਆਈ ਹਮਰੁਤਬਾ ਸਕਾਟ ਮੌਰੀਸਨ ਨਾਲ ਸਿਖਰ ਵਾਰਤਾ ਕੀਤੀ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਹੀ ਦੋਹਾਂ ਦੇਸ਼ਾਂ ਦੇ ਸਬੰਧਾਂ ‘ਚ ਕਾਫੀ ਸੁਧਾਰ ਹੋਇਆ ਹੈ। ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਵਪਾਰ …

Read More »

ਯੁਕਰੇਨ ਸੰਕਟ ‘ਤੇ ਭਾਰਤ ਦੇ ਸਟੈਂਡ ਦੇ ਨਾਲ ਹੈ ਕਵਾਡ, ਆਸਟ੍ਰੇਲੀਆ ਨੇ ਸਮਰਥਨ ‘ਚ ਕਿਹਾ ਵੱਡੀ ਗੱਲ

ਆਸਟ੍ਰੇਲੀਆ- ਆਸਟ੍ਰੇਲੀਆ ਨੇ ਐਤਵਾਰ ਨੂੰ ਕਿਹਾ ਕਿ ‘ਕਵਾਡ’ ਦੇ ਮੈਂਬਰ ਦੇਸ਼ਾਂ ਨੇ ਯੂਕਰੇਨ ਸੰਕਟ ‘ਤੇ ਭਾਰਤ ਦੇ ਸਟੈਂਡ ਨੂੰ ਸਵੀਕਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਵਿੱਚ ਸੰਘਰਸ਼ ਨੂੰ ਖ਼ਤਮ ਕਰਨ ਦੀ ਅਪੀਲ ਕਰਨ ਲਈ ਆਪਣੇ ਸੰਪਰਕਾਂ ਦੀ ਵਰਤੋਂ ਕਰ ਰਹੇ ਹਨ। ਭਾਰਤ ‘ਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ …

Read More »

ਜਾਪਾਨ ਦੇ PM ਅੱਜ ਆਉਣਗੇ ਭਾਰਤ, ਮੋਦੀ ਨਾਲ ਯੂਕਰੇਨ ਤੇ ਚੀਨ ‘ਤੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ- ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅੱਜ ਤੋਂ ਦੋ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 14ਵੇਂ ਭਾਰਤ-ਜਾਪਾਨ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਹ ਜਾਣਕਾਰੀ ਦਿੱਤੀ। ਇਸ ਸਿਖਰ ਵਾਰਤਾ ਵਿੱਚ ਦੋਹਾਂ ਪੱਖਾਂ ਨੂੰ ਦੁਵੱਲੇ ਸਬੰਧਾਂ …

Read More »

ਭਾਰਤ ਅਤੇ ਜਾਪਾਨ ਵਿਚਾਲੇ 19 ਮਾਰਚ ਨੂੰ ਹੋਵੇਗਾ ਸਿਖਰ ਸੰਮੇਲਨ, ਫੂਮੀਓ ਕਿਸ਼ਿਦਾ ਕਰਨਗੇ ਨਵੀਂ ਦਿੱਲੀ ਦਾ ਦੌਰਾ

ਨਵੀਂ ਦਿੱਲੀ- ਭਾਰਤ ਅਤੇ ਜਾਪਾਨ ਵਿਚਾਲੇ 19 ਮਾਰਚ ਨੂੰ ਸਿਖਰ ਸੰਮੇਲਨ ਹੋਵੇਗਾ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 14ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਲਈ 19 ਤੋਂ 20 ਮਾਰਚ ਤੱਕ ਨਵੀਂ ਦਿੱਲੀ ਦਾ ਦੌਰਾ ਕਰਨਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ …

Read More »

ਜਾਪਾਨ ਦੇ ਪ੍ਰਧਾਨ ਮੰਤਰੀ ਨੇ ਮਹਾਂਮਾਰੀ ਦੌਰਾਨ ਸੁਰੱਖਿਅਤ ਓਲੰਪਿਕਸ ਲਈ ਲੋਕਾਂ ਦਾ ਕੀਤਾ ਧੰਨਵਾਦ

  ਟੋਕੀਓ: ਜਾਪਾਨ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੀਆਂ ਮੁਸ਼ਕਲਾਂ ਦੇ ਬਾਵਜੂਦ ਦੇਸ਼ ਨੂੰ ਸੁਰੱਖਿਅਤ ਢੰਗ ਨਾਲ ਓਲੰਪਿਕ ਕਰਵਾਉਣ ਵਿੱਚ ਮਦਦ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਲੋਕਾਂ ਦੀ ਸਮਝ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਨੋਟ ਕੀਤਾ ਕਿ ਖੇਡਾਂ ਇੱਕ ਸਾਲ …

Read More »

ਦੁਨੀਆ ਦੇ ਸਭ ਤੋਂ ਮਹਿੰਗੇ ਖਰਬੂਜੇ: ਜਾਣੋ ਲੱਖਾਂ ਰੁਪਏ ਦੇ ਇਨ੍ਹਾਂ ਦੋ ਖਰਬੂਜਿਆਂ ‘ਚ ਅਜਿਹਾ ਕੀ ਹੈ ਖਾਸ

ਨਿਊਜ਼ ਡੈਸਕ: ਖਰਬੂਜਾ ਗਰਮੀਆਂ ਦਾ ਇਕ ਖਾਸ ਫਲ ਹੈ, ਇਹ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਖਣਿਜ ਨਾਲ ਭਰਪੂਰ ਹੁੰਦਾ ਹੈ ਪਰ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ‘ਚ 95 ਫੀਸਦੀ ਪਾਣੀ ਹੁੰਦਾ ਹੈ ਜੋ ਗਰਮੀਆਂ ਦੇ ਲਿਹਾਜ਼ ਨਾਲ ਬਹੁਤ ਫਾਇਦੇਮੰਦ ਹੈ। ਹਾਲ ਹੀ ਵਿੱਚ ਇੱਕ ਖਾਸ ਕਿਸਮ ਦੇ …

Read More »

ਜਾਪਾਨ ਖ਼ੁਦਕੁਸ਼ੀਆਂ ਵੱਧਣ ਨੂੰ ਲੈ ਕੇ ਚਿੰਤਤ, ਬਣਾਇਆ  ਇੱਕ ਨਵਾਂ ਮੰਤਰਾਲਾ

ਟੋਕੀਓ :– ਜਾਪਾਨ ‘ਚ ਇਕੱਲੇਪਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਕ ਨਵਾਂ ਮੰਤਰਾਲਾ ਬਣਾਇਆ ਗਿਆ ਹੈ। ਇਹ ਕਦਮ ਦੇਸ਼ ‘ਚ ਖ਼ੁਦਕੁਸ਼ੀਆਂ ਵੱਧਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਜਾਪਾਨ ‘ਚ 11 ਸਾਲ ਬਾਅਦ ਪਹਿਲੀ ਵਾਰ ਕੋਰੋਨਾ ਮਹਾਮਾਰੀ ਦੌਰਾਨ ਖ਼ੁਦਕੁਸ਼ੀ ਕਰਨ ਵਾਲਿਆਂ ਦੀ ਦਰ ਵਧੀ ਹੈ। ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਇਸ …

Read More »

ਆਸਟ੍ਰੇਲੀਆ ‘ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ!

ਪਰਥ : ਗੁਆਂਢੀ ਮੁਲਕ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਪਰਥ ਅੰਦਰ ਇਸ ਭਿਆਨਕ ਬਿਮਾਰੀ ਕਾਰਨ ਪਹਿਲੀ ਮੌਤ ਹੋਈ ਹੈ। ਜਾਣਕਾਰੀ ਮੁਤਾਬਿਕ ਇਸ ਬਜ਼ੁਰਗ ਵਿਅਕਤੀ ਨੇ  ਡਾਇਮੰਡ ਪ੍ਰਿਸਿੰਜ ਕਰੂਜ਼ ਜਹਾਜ ‘ਤੇ ਸਮਾਂ ਬਿਤਾਇਆ ਸੀ। ਪਤਾ ਲੱਗਾ ਹੈ ਕਿ ਇਸ ਵਿਅਕਤੀ …

Read More »