ਚੰਡੀਗੜ੍ਹ : ਸੂਬੇ ਦੇ ਮੁੱਖ ਵਿਰੋਧੀ ਧਿਰ ‘ਆਮ ਆਦਮੀ ਪਾਰਟੀ’ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਤਿਆਰੀ ਖਿੱਚੀ ਹੋਈ ਹੈ। ਇਸ ਦੇ ਚੱਲਦਿਆਂ ਪਾਰਟੀ ਵੱਲੋਂ ਆਪਣੇ 14 ਹੋਰ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਇੰਚਾਰਜ ਜਰਨੈਲ ਸਿੰਘ ਨੇ …
Read More »